Welcome to Canadian Punjabi Post
Follow us on

18

November 2024
ਬ੍ਰੈਕਿੰਗ ਖ਼ਬਰਾਂ :
ਟੋਰਾਂਟੋ `ਚ ਚੋਰੀ ਦੀ ਗੱਡੀ ਟੀਟੀਸੀ ਬਸ ਨਾਲ ਟਕਰਾਈ, 9 ਲੋਕ ਜਖ਼ਮੀਸਟੋਰਾਂ ਵਿਚੋਂ 63 ਹਜ਼ਾਰ ਡਾਲਰ ਦੀਆਂ ਵਸਤੂਆਂ ਦੀ ਚੋਰੀ ਦੇ ਮਾਮਲੇ `ਚ ਸ਼ੱਕੀ `ਤੇ ਲੱਗੇ ਚਾਰਜਿਜ਼ਰੂਸ ਨੇ ਯੂਕਰੇਨ 'ਤੇ 210 ਮਿਜ਼ਾਈਲ-ਡਰੋਨਜ਼ ਨਾਲ ਕੀਤੇ ਹਮਲੇਦਿੱਲੀ ਯੂਨੀਵਰਸਿਟੀ ਤੋਂ ਪੜ੍ਹੇ ਹਰਿਨੀ ਅਮਰਸੂਰਿਆ ਸ੍ਰੀਲੰਕਾ ਦੀ ਤੀਜੀ ਮਹਿਲਾ ਪ੍ਰਧਾਨ ਮੰਤਰੀ ਬਣੇਗੁਜਰਾਤ ਮੈਡੀਕਲ ਕਾਲਜ 'ਚ ਸੀਨੀਅਰ ਵਿਦਿਆਰਥੀਆਂ ਨੇ ਤਿੰਨ ਘੰਟੇ ਤੱਕ ਕੀਤੀ ਵਿਦਿਆਰਥੀ ਦੀ ਰੈਗਿੰਗ, ਮੌਤਸੇਵਾਮੁਕਤ ਫੌਜੀ ਨੇ ਵਿਦਿਆਰਥੀਆਂ ਦੀ ਬੱਸ 'ਤੇ ਚਲਾਈਆਂ ਗੋਲੀਆਂ, ਦੋ ਵਿਦਿਆਰਥੀ ਜ਼ਖਮੀਮਹਿਲਾ ਕਮਿਸ਼ਨ ਵੱਲੋਂ ਔਰਤਾਂ ਲਈ ਭੱਦੀ ਅਤੇ ਅਪਮਾਨਜਨਕ ਟਿੱਪਣੀ ਕਰਨ ਸਬੰਧੀ ਚਰਨਜੀਤ ਸਿੰਘ ਚੰਨੀ ਨੂੰ ਨੋਟਿਸ ਜਾਰੀਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀ
 
ਅੰਤਰਰਾਸ਼ਟਰੀ

ਟਰੰਪ ਨੇ ਤੁਲਸੀ ਗਬਾਰਡ ਨੂੰ ਨੈਸ਼ਨਲ ਇੰਟੈਲੀਜੈਂਸ ਦਾ ਮੁਖੀ ਬਣਾਇਆ

November 14, 2024 12:20 PM

ਵਾਸਿ਼ੰਗਟਨ, 14 ਨਵੰਬਰ (ਪੋਸਟ ਬਿਊਰੋ): ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਡੋਨਾਲਡ ਟਰੰਪ ਆਪਣੀ ਸਰਕਾਰ 'ਚ ਅਹਿਮ ਅਹੁਦਿਆਂ 'ਤੇ ਨਿਯੁਕਤੀਆਂ ਕਰ ਰਹੇ ਹਨ। ਟਰੰਪ ਨੇ ਹਿੰਦੂ ਨੇਤਾ ਤੁਲਸੀ ਗਬਾਰਡ ਨੂੰ ਨੈਸ਼ਨਲ ਇੰਟੈਲੀਜੈਂਸ ਦੇ ਡਾਇਰੈਕਟਰ ਦੀ ਜਿ਼ੰਮੇਵਾਰੀ ਦਿੱਤੀ ਹੈ। ਉਨ੍ਹਾਂ ਨੇ ਬੁੱਧਵਾਰ ਨੂੰ ਬਾਇਡਨ ਨਾਲ ਮੁਲਾਕਾਤ ਤੋਂ ਬਾਅਦ ਇਹ ਐਲਾਨ ਕੀਤਾ।
ਤੁਲਸੀ ਟਰੰਪ ਦੇ ਦੂਜੇ ਕਾਰਜਕਾਲ ਦੀ ਸ਼ੁਰੂਆਤ ਤੋਂ ਬਾਅਦ ਅਹੁਦਾ ਸੰਭਾਲਣਗੇ। ਉਹ ਐਵਰਿਲ ਹੇਨਸ ਦੀ ਥਾਂ ਲੈਣਗੇ। ਤੁਲਸੀ ਗਬਾਰਡ (43) ਅਮਰੀਕਾ ਦੀ ਪਹਿਲੀ ਹਿੰਦੂ ਸੰਸਦ ਮੈਂਬਰ ਰਹੇ ਹਨ। ਗਬਾਰਡ ਨੇ 21 ਸਾਲ ਦੀ ਉਮਰ ਵਿੱਚ ਹਵਾਈ ਵਿੱਚ ਆਪਣਾ ਸਿਆਸੀ ਕਰੀਅਰ ਸ਼ੁਰੂ ਕੀਤਾ ਸੀ। ਉਹ 4 ਵਾਰ ਡੈਮੋਕ੍ਰੇਟਿਕ ਪਾਰਟੀ ਤੋਂ ਸੰਸਦ ਮੈਂਬਰ ਰਹੇ।
ਤੁਲਸੀ ਇਸ ਤੋਂ ਪਹਿਲਾਂ ਬਾਇਡਨ ਦੀ ਡੈਮੋਕ੍ਰੇਟਿਕ ਪਾਰਟੀ ਦੀ ਨੇਤਾ ਸਨ। ਉਹ ਪਿਛਲੇ ਮਹੀਨੇ ਹੀ ਰਿਪਬਲਿਕਨ ਪਾਰਟੀ ਵਿੱਚ ਸ਼ਾਮਿਲ ਹੋਏ ਸਨ। ਤੁਲਸੀ ਤੋਂ ਇਲਾਵਾ ਟਰੰਪ ਨੇ ਦੋ ਹੋਰ ਲੋਕਾਂ ਨੂੰ ਵੀ ਅਹਿਮ ਜਿ਼ੰਮੇਵਾਰੀਆਂ ਦਿੱਤੀਆਂ ਹਨ। ਫਲੋਰਿਡਾ ਦੇ ਸੈਨੇਟਰ ਮਾਰਕੋ ਰੂਬੀਓ ਨੂੰ ਵਿਦੇਸ਼ ਸਕੱਤਰ ਅਤੇ ਮੈਟ ਗੇਟਜ਼ ਨੂੰ ਅਟਾਰਨੀ ਜਨਰਲ ਬਣਾਇਆ ਗਿਆ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਰੂਸ ਨੇ ਯੂਕਰੇਨ 'ਤੇ 210 ਮਿਜ਼ਾਈਲ-ਡਰੋਨਜ਼ ਨਾਲ ਕੀਤੇ ਹਮਲੇ ਦਿੱਲੀ ਯੂਨੀਵਰਸਿਟੀ ਤੋਂ ਪੜ੍ਹੇ ਹਰਿਨੀ ਅਮਰਸੂਰਿਆ ਸ੍ਰੀਲੰਕਾ ਦੀ ਤੀਜੀ ਮਹਿਲਾ ਪ੍ਰਧਾਨ ਮੰਤਰੀ ਬਣੇ ਫ਼ਿਲੀਪੀਨਜ਼ ’ਚ ਆਇਆ ਤੂਫ਼ਾਨ, ਢਾਈ ਲੱਖ ਤੋਂ ਵੱਧ ਲੋਕ ਹੋਏ ਬੇਘਰ ਡੈਨਮਾਰਕ ਦੀ ਵਿਕਟੋਰੀਆ ਕੇਜਾਰ ਦੇ ਸਿਰ ਸਜਿਆ 73ਵਾਂ ਮਿਸ ਯੂਨੀਵਰਸ ਦਾ ਤਾਜ ਇਟਲੀ 'ਚ ਕਪੂਰਥਲਾ ਦੇ ਨੌਜਵਾਨ ਦੀ ਖੇਤਾਂ 'ਚ ਕੰਮ ਕਰਦੇ ਸਮੇਂ ਟਰੈਕਟਰ ਦੀ ਚਪੇਟ ਵਿਚ ਆਉਣ ਕਾਰਨ ਮੌਤ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਨੇਤਨਯਾਹੂ ਦੇ ਘਰ 'ਤੇ ਫਿਰ ਹਮਲਾ, ਸੁੱਟੇ ਗਏ ਅੱਗ ਦੇ ਗੋਲੇ ਪ੍ਰਧਾਨ ਮੰਤਰੀ ਮੋਦੀ ਨੂੰ ਮਿਲਿਆ ਨਾਈਜੀਰੀਆ ਦਾ ਦੂਜਾ ਸਭ ਤੋਂ ਵੱਡਾ ਸਨਮਾਨ, ਕਿਹਾ- ਇਹ ਸਨਮਾਨ 140 ਕਰੋੜ ਭਾਰਤੀਆਂ ਅਤੇ ਦੋਨਾਂ ਦੇਸ਼ਾਂ ਦੀ ਦੋਸਤੀ ਨੂੰ ਸਮਰਪਿਤ ਰੂਸ ਬੱਚੇ ਪੈਦਾ ਕਰਨ ਲਈ ਨਵਾਂ ਕਾਨੂੰਨ ਬਣਾਏਗਾ, ਘਟਦੀ ਆਬਾਦੀ ਦੇ ਚਲਦੇ ਲਿਆ ਫੈਸਲਾ ਵ੍ਹਾਈਟ ਹਾਊਸ 'ਚ ਰਹਿਣ ਦੀ ਮੇਲਾਨੀਆ ਟਰੰਪ ਦੀ ਸੰਭਾਵਨਾ ਘੱਟ, ਬੇਟੇ ਨਾਲ ਨਿਊਯਾਰਕ 'ਚ ਰਹਿਣਗੇ ਬ੍ਰਿਟੇਨ ਵਿਚ ਪਾਕਿਸਤਾਨੀ ਮੂਲ ਦੇ ਡਰਾਈਵਰ ਨੇ ਆਪਣੀ ਬੇਟੀ ਦਾ ਕੀਤਾ ਕਤਲ, ਜੁ਼ਰਮ ਕੀਤਾ ਕਬੂਲ