Welcome to Canadian Punjabi Post
Follow us on

18

November 2024
ਬ੍ਰੈਕਿੰਗ ਖ਼ਬਰਾਂ :
ਰੂਸ ਨੇ ਯੂਕਰੇਨ 'ਤੇ 210 ਮਿਜ਼ਾਈਲ-ਡਰੋਨਜ਼ ਨਾਲ ਕੀਤੇ ਹਮਲੇਦਿੱਲੀ ਯੂਨੀਵਰਸਿਟੀ ਤੋਂ ਪੜ੍ਹੇ ਹਰਿਨੀ ਅਮਰਸੂਰਿਆ ਸ੍ਰੀਲੰਕਾ ਦੀ ਤੀਜੀ ਮਹਿਲਾ ਪ੍ਰਧਾਨ ਮੰਤਰੀ ਬਣੇਗੁਜਰਾਤ ਮੈਡੀਕਲ ਕਾਲਜ 'ਚ ਸੀਨੀਅਰ ਵਿਦਿਆਰਥੀਆਂ ਨੇ ਤਿੰਨ ਘੰਟੇ ਤੱਕ ਕੀਤੀ ਵਿਦਿਆਰਥੀ ਦੀ ਰੈਗਿੰਗ, ਮੌਤਸੇਵਾਮੁਕਤ ਫੌਜੀ ਨੇ ਵਿਦਿਆਰਥੀਆਂ ਦੀ ਬੱਸ 'ਤੇ ਚਲਾਈਆਂ ਗੋਲੀਆਂ, ਦੋ ਵਿਦਿਆਰਥੀ ਜ਼ਖਮੀਮਹਿਲਾ ਕਮਿਸ਼ਨ ਵੱਲੋਂ ਔਰਤਾਂ ਲਈ ਭੱਦੀ ਅਤੇ ਅਪਮਾਨਜਨਕ ਟਿੱਪਣੀ ਕਰਨ ਸਬੰਧੀ ਚਰਨਜੀਤ ਸਿੰਘ ਚੰਨੀ ਨੂੰ ਨੋਟਿਸ ਜਾਰੀਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀਕੰਸਟ੍ਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਨੇ ਪੰਜਾਬ ਦੇ 19 ਜ਼ਿਲ੍ਹਿਆਂ ਦੇ ਲੇਬਰ ਚੌਕਾਂ ਵਿੱਚ ਕੈਂਪ ਲਗਾਏਅਕਾਲੀ ਦਲ ਵਰਕਿੰਗ ਕਮੇਟੀ ਵੱਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਅਸਤੀਫੇ ’ਤੇ ਮੁੜ ਵਿਚਾਰ ਕਰਨ ਦੀ ਅਪੀਲ
 
ਪੰਜਾਬ

ਮਹਿਲਾ ਕਮਿਸ਼ਨ ਵੱਲੋਂ ਔਰਤਾਂ ਲਈ ਭੱਦੀ ਅਤੇ ਅਪਮਾਨਜਨਕ ਟਿੱਪਣੀ ਕਰਨ ਸਬੰਧੀ ਚਰਨਜੀਤ ਸਿੰਘ ਚੰਨੀ ਨੂੰ ਨੋਟਿਸ ਜਾਰੀ

November 18, 2024 11:32 AM

ਮਹਿਲਾ ਕਮਿਸ਼ਨ ਵਲੋਂ ਚਰਨਜੀਤ ਸਿੰਘ ਚੰਨੀ ਨੂੰ ਸਪਸ਼ਟੀਕਰਨ ਦੇਣ ਲਈ 19 ਨਵੰਬਰ ਨੂੰ ਤਲਬ
ਚੰਡੀਗੜ੍ਹ, 18 ਨਵੰਬਰ (ਪੋਸਟ ਬਿਊਰੋ): ਪੰਜਾਬ ਰਾਜ ਮਹਿਲਾ ਕਮਿਸ਼ਨ "ਪੰਜਾਬ ਰਾਜ ਮਹਿਲਾ ਕਮਿਸ਼ਨ ਐਕਟ, 2001" ਦੀ ਧਾਰਾ 10 ਅਧੀਨ ਆਪਣੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਔਰਤਾਂ ਦੇ ਅਧਿਕਾਰਾਂ, ਸਨਮਾਨ ਅਤੇ ਸੁਰੱਖਿਆ ਦੀ ਉਲੰਘਣਾ ਨਾਲ ਸਬੰਧਤ ਮਾਮਲਿਆ ਤੇ ਸੋ-ਮੋਟੋ ਨੋਟਿਸ ਲੈਂਦਿਆਂ ਗਿੱਦੜਬਾਹਾ ਹਲਕੇ ਵਿੱਚ ਇੱਕ ਚੋਣ ਜਲਸੇ ਨੂੰ ਸੰਬੋਧਨ ਕਰਦੇ ਹੋਏ ਔਰਤਾਂ ਪ੍ਰਤੀ ਬਹੁਤ ਹੀ ਭੱਦੀ ਅਤੇ ਅਪਮਾਨਜਨਕ ਟਿੱਪਣੀ ਕਰਨ ਦੇ ਮਾਮਲੇ ਵਿਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਮੌਜੂਦਾ ਲੋਕ ਸਭਾ ਮੈਂਬਰ ਚਰਨਜੀਤ ਸਿੰਘ ਚੰਨੀ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ।
ਮਹਿਲਾ ਕਮਿਸ਼ਨ ਨੇ ਚਰਨਜੀਤ ਸਿੰਘ ਚੰਨੀ ਨੂੰ ਇਸ ਸਬੰਧੀ ਆਪਣਾ ਸਪਸ਼ਟੀਕਰਨ ਦੇਣ ਲਈ ਮਿਤੀ 19.11.2024 ਨੂੰ ਸਵੇਰੇ 11.00 ਵਜੇ ਪੰਜਾਬ ਰਾਜ ਮਹਿਲਾ ਕਮਿਸ਼ਨ, ਐਸ.ਸੀ.ਓ. ਨੰ:5, ਪਹਿਲੀ ਮੰਜਿਲ, ਫੇਜ਼-1, ਐਸ.ਏ.ਐਸ.ਨਗਰ (ਮੋਹਾਲੀ) ਦੇ ਦਫਰਤ ਵਿਖੇ ਨਿੱਜੀ ਤੌਰ ਤੇ ਹਾਜਿ਼ਰ ਹੋ ਕੇ ਸਪਸ਼ਟੀਕਰਨ ਦੇਣ ਲਈ ਕਿਹਾ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀ ਕੰਸਟ੍ਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਨੇ ਪੰਜਾਬ ਦੇ 19 ਜ਼ਿਲ੍ਹਿਆਂ ਦੇ ਲੇਬਰ ਚੌਕਾਂ ਵਿੱਚ ਕੈਂਪ ਲਗਾਏ ਅਕਾਲੀ ਦਲ ਵਰਕਿੰਗ ਕਮੇਟੀ ਵੱਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਅਸਤੀਫੇ ’ਤੇ ਮੁੜ ਵਿਚਾਰ ਕਰਨ ਦੀ ਅਪੀਲ ‘ਡਿਜ਼ੀਟਲ ਅਰੈਸਟ’ ਸਾਈਬਰ ਧੋਖਾਧੜੀ `ਚ ਸ਼ਾਮਿਲ ਅੰਤਰ-ਰਾਜੀ ਗਿਰੋਹ ਦਾ ਪਰਦਾਫਾਸ਼, ਆਸਾਮ ਤੋਂ ਦੋ ਵਿਅਕਤੀ ਕਾਬੂ ਅੰਮ੍ਰਿਤਸਰ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਹੋਇਆ ਹੰਗਾਮਾ, ਯਾਤਰੀਆਂ ਨੂੰ 6 ਘੰਟੇ ਤੱਕ ਕਰਨਾ ਪਿਆ ਇੰਤਜ਼ਾਰ, ਫਿਰ ਕੀਤੀ ਫਲਾਈਟ ਰੱਦ ਇਟਲੀ 'ਚ ਪੰਜਾਬ ਦੇ ਨੌਜਵਾਨ ਦੀ ਸੜਕ ਹਾਦਸੇ `ਚ ਮੌਤ, 10 ਸਾਲ ਪਹਿਲਾਂ ਗਿਆ ਸੀ ਵਿਦੇਸ਼ ਪੰਜਾਬ ਭਵਨ ਵਿਖੇ ਲੱਗਣੀਆਂ ਸ਼ੁਰੂ ਹੋਈਆਂ ਪੰਜਾਬੀ ਸਾਹਿਤਕਾਰਾਂ ਦੀਆਂ ਤਸਵੀਰਾਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਜ਼ਿਮਨੀ ਚੋਣ ਵਾਲੇ ਹਲਕਿਆਂ ਦੇ ਡਿਪਟੀ ਕਮਿਸ਼ਨਰਾਂ ਅਤੇ ਐੱਸਐੱਸਪੀਜ਼ ਨਾਲ ਚੋਣ ਤਿਆਰੀਆਂ ਨੂੰ ਲੈ ਕੇ ਮੀਟਿੰਗ 100 ਕਰੋੜ ਦੀ ਲਾਗਤ ਨਾਲ ਲੁਧਿਆਣਾ ਨੇੜੇ ਬਣੇਗੀ ਅਤਿ ਆਧੁਨਿਕ ਸੁਰੱਖਿਆ ਜੇਲ੍ਹ: ਲਾਲਜੀਤ ਸਿੰਘ ਭੁੱਲਰ ਦਾ ਐਲਾਨ ਜਿ਼ਮਨੀ ਚੋਣਾਂ: ਪੰਜਾਬ ਸਰਕਾਰ ਵੱਲੋਂ 20 ਨਵੰਬਰ ਨੂੰ ਗੁਰਦਾਸਪੁਰ, ਹੁਸਿ਼ਆਰਪੁਰ, ਸ੍ਰੀ ਮੁਕਤਸਰ ਸਾਹਿਬ ਅਤੇ ਬਰਨਾਲਾ ਜਿ਼ਲ੍ਹਿਆਂ ਵਿੱਚ ਸਥਾਨਕ ਛੁੱਟੀ ਦਾ ਐਲਾਨ