Welcome to Canadian Punjabi Post
Follow us on

26

December 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਯੂਕਰੇਨ ਨੂੰ ਹਥਿਆਰਾਂ ਦੀ ਸਪਲਾਈ ਵਧਾਏਗਾ ਬੰਗਲਾਦੇਸ਼ ਦੇ ਸਕੱਤਰੇਤ ਦੀ ਇਮਾਰਤ 'ਚ ਲੱਗੀ ਅੱਗ, ਇੱਕ ਫਾਇਰਮੈਨ ਦੀ ਮੌਤਮਹਾਰਾਸ਼ਟਰ 'ਚ ਕੰਟਰੈਕਟ ਮੁਲਾਜ਼ਮ ਨੇ ਕੀਤਾ 21 ਕਰੋੜ ਦਾ ਘਪਲਾ, 13 ਹਜ਼ਾਰ ਰੁਪਏ ਤਨਖਾਹਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਲੀ ਦੇ ਭਾਰਤ ਮੰਡਪਮ 'ਚ ਆਯੋਜਿਤ ਵੀਰ ਬਾਲ ਦਿਵਸ ਪ੍ਰੋਗਰਾਮ 'ਚ ਕੀਤੀ ਸਿ਼ਰਕਤਯੂਨੀਵਰਸਿਟੀ `ਚ ਇਕੱਠੇ ਮਾਂ-ਬੇਟੀ ਦੀ ਜੋੜੀ ਕਰ ਰਹੀ ਪੜ੍ਹਾਈ, ਮਾਂ ਕਰ ਰਹੀ ਮਾਸਟਰ ਆਫ ਐਜੂਕੇਸ਼ਨ ਤੇ ਬੇਟੀ ਮਨੋਵਿਗਿਆਨ ਦੀ ਵਿਦਿਆਰਥਣਨਾਰਥ ਯਾਰਕ ਡਰਾਈਵਵੇ `ਚ ਮ੍ਰਿਤ ਮਿਲੇ ਸੀਨੀਅਰ ਨਾਗਰਿਕ ਦੇ ਕਤਲ ਦਾ ਮੁਲਜ਼ਮ ਗ੍ਰਿਫ਼ਤਾਰਟੋਰਾਂਟੋ ਸ਼ਹਿਰ `ਚ ਇੱਕ ਵਿਅਕਤੀ `ਤੇ ਚਾਕੂ ਨਾਲ ਹਮਲਾ, ਮੁਲਜ਼ਮ ਕਾਬੂ ਸਕਾਰਬਰੋ `ਚ ਘਰ `ਚ ਲੱਗੀ ਅੱਗ, ਇੱਕ ਬਜ਼ੁਰਗ ਵਿਅਕਤੀ ਦੀ ਮੌਤ, ਔਰਤ ਹਸਪਤਾਲ `ਚ ਦਾਖਲ
 
ਅੰਤਰਰਾਸ਼ਟਰੀ

ਬਾਗੀ ਗੁਰੱਪ ਨੇ ਸੀਰੀਆ ਵਿੱਚ ਮਿਲਟਰੀ ਬੇਸ `ਤੇ ਕੀਤਾ ਕਬਜ਼ਾ ਕੀਤਾ, 89 ਲੋਕਾਂ ਦੀ ਮੌਤ

November 28, 2024 11:18 AM

ਦਮਿਸ਼ਕ, 28 ਨਵੰਬਰ (ਪੋਸਟ ਬਿਊਰੋ): ਸੀਰੀਆ 'ਚ ਬਾਗੀ ਸਮੂਹਾਂ ਦੇ ਹਮਲੇ 'ਚ ਬੁੱਧਵਾਰ ਨੂੰ 89 ਲੋਕ ਮਾਰੇ ਗਏ ਸਨ। ਨਿਊਯਾਰਕ ਟਾਈਮਜ਼ ਦੀ ਰਿਪੋਰਟ ਮੁਤਾਬਕ ਪਿਛਲੇ 4 ਸਾਲਾਂ 'ਚ ਬਾਗੀਆਂ ਵੱਲੋਂ ਕੀਤਾ ਗਿਆ ਇਹ ਸਭ ਤੋਂ ਵੱਡਾ ਹਮਲਾ ਸੀ। ਉਨ੍ਹਾਂ ਨੇ ਸੀਰੀਆਈ ਫੌਜ ਦੇ ਇਕ ਫੌਜੀ ਅੱਡੇ 'ਤੇ ਵੀ ਕਬਜ਼ਾ ਕਰ ਲਿਆ ਹੈ।
ਬੁੱਧਵਾਰ ਨੂੰ ਹਮਲਾ ਕਰਨ ਵਾਲੇ ਸਮੂਹਾਂ ਵਿੱਚੋਂ ਇੱਕ ਹਯਾਤ ਤਹਿਰੀਰ ਅਲ-ਸ਼ਾਮ ਨੂੰ ਅਲ ਕਾਇਦਾ ਦਾ ਸਮਰਥਨ ਪ੍ਰਾਪਤ ਹੈ। ਇਹ ਅੱਤਵਾਦੀ ਸੰਗਠਨ ਸੀਰੀਆ ਦੇ ਸਭ ਤੋਂ ਵੱਡੇ ਸ਼ਹਿਰਾਂ ਵਿੱਚੋਂ ਇੱਕ ਅਲੇਪੋ ਵਿੱਚ 9.5 ਕਿਲੋਮੀਟਰ ਤੱਕ ਘੁਸਪੈਠ ਕਰ ਚੁੱਕੇ ਹਨ। ਇਸ ਦੇ ਲੜਾਕਿਆਂ ਨੇ ਬਸ਼ਰ ਅਲ-ਅਸਦ ਦੀ ਸਰਕਾਰ ਦੀ ਹਮਾਇਤ ਕਰਨ ਵਾਲੇ ਬਲਾਂ ਤੋਂ ਹਥਿਆਰ ਅਤੇ ਵਾਹਨਾਂ 'ਤੇ ਕਬਜ਼ਾ ਕਰ ਲਿਆ ਹੈ।
ਸੀਰੀਆ ਦੇ ਬਾਗੀ ਗਰੁੱਪਾਂ ਨੇ ਟੈਲੀਗ੍ਰਾਮ 'ਤੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਨੇ ਸੀਰੀਆਈ ਸਰਕਾਰ ਦੇ 46 ਫੌਜੀ ਟਿਕਾਣਿਆਂ 'ਤੇ ਕਬਜ਼ਾ ਕਰ ਲਿਆ ਹੈ। ਉਨ੍ਹਾਂ ਨੇ ਸਿਰਫ 10 ਘੰਟਿਆਂ ਦੇ ਅੰਦਰ ਅਲੇਪੋ ਸ਼ਹਿਰ ਦੇ ਕਈ ਪਿੰਡਾਂ 'ਤੇ ਕਬਜ਼ਾ ਕਰ ਲਿਆ। ਹਾਲਾਂਕਿ ਸੀਰੀਆਈ ਸਰਕਾਰ ਨੇ ਇਨ੍ਹਾਂ ਦਾਅਵਿਆਂ 'ਤੇ ਕੁਝ ਨਹੀਂ ਕਿਹਾ ਹੈ।

2020 ਵਿੱਚ, ਤੁਰਕੀ ਦੀ ਮਦਦ ਨਾਲ, ਬਾਗੀਆਂ ਅਤੇ ਅਸਦ ਸਰਕਾਰ ਵਿਚਕਾਰ ਇੱਕ ਸਮਝੌਤਾ ਹੋਇਆ, ਜਿਸ ਨਾਲ ਉੱਥੇ ਵੱਡੇ ਹਮਲੇ ਘਟੇ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਅਮਰੀਕਾ ਯੂਕਰੇਨ ਨੂੰ ਹਥਿਆਰਾਂ ਦੀ ਸਪਲਾਈ ਵਧਾਏਗਾ ਬੰਗਲਾਦੇਸ਼ ਦੇ ਸਕੱਤਰੇਤ ਦੀ ਇਮਾਰਤ 'ਚ ਲੱਗੀ ਅੱਗ, ਇੱਕ ਫਾਇਰਮੈਨ ਦੀ ਮੌਤ ਪਾਕਿਸਤਾਨ ਨੇ ਅਫਗਾਨਿਸਤਾਨ 'ਚ ਕੀਤਾ ਹਵਾਈ ਹਮਲਾ, 46 ਮੌਤਾਂ ਬਲਾਤਕਾਰੀਆਂ ਅਤੇ ਕਾਤਲਾਂ ਨੂੰ ਮੌਤ ਦੀ ਸਜ਼ਾ ਜਾਰੀ ਰਹੇਗੀ : ਟਰੰਪ ਬੰਗਲਾਦੇਸ਼ ਨੇ ਪਾਕਿਸਤਾਨ ਦੀ ਫੌਜ ਨੂੰ ਟ੍ਰੇਨਿੰਗ ਲਈ ਬੁਲਾਇਆ, 53 ਸਾਲ ਬਾਅਦ ਢਾਕਾ ਜਾਣਗੇ ਪਾਕਿ ਫੌਜੀ ਅਜ਼ਰਬੈਜਾਨ ਤੋਂ ਰੂਸ ਜਾ ਰਿਹਾ ਜਹਾਜ਼ ਕਜ਼ਾਕਿਸਤਾਨ 'ਚ ਹੋਇਆ ਹਾਦਸਾਗ੍ਰਸਤ, 39 ਲੋਕਾਂ ਦੀ ਮੌਤ ਦਾ ਖਦਸ਼ਾ ਡੈਨਮਾਰਕ ਦੇ ਗ੍ਰੀਨਲੈਂਡ 'ਤੇ ਕੰਟਰੋਲ ਕਰਨਾ ਚਾਹੁੰਦੇ ਹਨ ਟਰੰਪ, ਕਿਹਾ- ਰਾਸ਼ਟਰੀ ਸੁਰੱਖਿਆ ਲਈ ਜ਼ਰੂਰੀ ਅਮਰੀਕਾ 'ਚ ਸਮਲਿੰਗੀ ਜੋੜੇ ਨੂੰ 100 ਸਾਲ ਦੀ ਕੈਦ, ਗੋਦ ਲਏ ਬੱਚਿਆਂ ਦਾ 2 ਸਾਲ ਤੱਕ ਕੀਤਾ ਜਿਨਸੀ ਸ਼ੋਸ਼ਣ ਚੀਨ ਅਗਲੇ ਦੋ ਸਾਲਾਂ `ਚ ਪਾਕਿਸਤਾਨ ਨੂੰ 40 ਜੇ-35 ਲੜਾਕੂ ਜਹਾਜ਼ ਵੇਚੇਗਾ ਅਸੀਂ ਹਮਾਸ ਦੇ ਮੁਖੀ ਹਨਿਯੇਹ ਨੂੰ ਮਾਰਿਆ : ਇਜ਼ਰਾਈਲ