Welcome to Canadian Punjabi Post
Follow us on

04

December 2024
ਬ੍ਰੈਕਿੰਗ ਖ਼ਬਰਾਂ :
ਹਾਈਵੇ 417 `ਤੇ ਗੱਡੀ ਚਲਾਂਦੇ ਸਮੇਂ ਪੋਰਨ ਵੇਖਣ ਵਾਲੇ ਡਰਾਈਵਰ ਨੂੰ ਕੀਤਾ ਜੁਰਮਾਨਾਦੱਖਣੀ ਓਟਵਾ ਵਿੱਚ ਸਕੂਲ ਬਸ ਅਤੇ ਵਾਹਨ ਦੀ ਹੋਈ ਟੱਕਰ, ਇੱਕ ਟੀਨੇਜ਼ਰ ਅਤੇ 4 ਬਾਲਗ ਜ਼ਖ਼ਮੀਅਲਮੋਂਟੇ ਨੇੜੇ ਏਟੀਵੀ ਪਲਟਣ ਕਾਰਨ 70 ਸਾਲਾ ਵਿਅਕਤੀ ਦੀ ਮੌਤਬੰਗਲਾਦੇਸ਼ 'ਚ ਹਿੰਦੂ ਭਾਈਚਾਰੇ 'ਤੇ ਹੋ ਰਹੇ ਹਮਲਿਆਂ ਦਾ ਮੁੱਦਾ ਬ੍ਰਿਟਿਸ਼ ਸੰਸਦ ਵਿਚ ਵੀ ਪਹੁੰਚਿਆਈਰਾਨ ਦੀ ਜੇਲ੍ਹ ਵਿੱਚ ਬੰਦ ਹਿਜਾਬ ਖਿਲਾਫ ਬੋਲਣ ਨੋਬਲ ਪੁਰਸਕਾਰ ਜੇਤੂ ਨਰਗਿਸ ਮੁਹੰਮਦੀ ਨੂੰ 3 ਹਫ਼ਤਿਆਂ ਦੀ ਮਿਲੀ ਜ਼ਮਾਨਤਮੁੱਖ ਮੰਤਰੀ ਵੱਲੋਂ ਆਮ ਹਾਲਾਤ ਵਿੱਚ ਜਾਨ ਗੁਆਉਣ ਵਾਲੇ 86 ਸੈਨਿਕਾਂ ਲਈ 21.50 ਕਰੋੜ ਰੁਪਏ ਦੀ ਐਕਸ-ਗ੍ਰੇਸ਼ੀਆ ਨੂੰ ਮਨਜ਼ੂਰੀਪੰਜਾਬ ਦੇ ਬਾਗਬਾਨੀ ਮੰਤਰੀ ਮਹਿੰਦਰ ਭਗਤ ਨੇ ਸਿਲਕ ਮਾਰਕ ਐਕਸਪੋ- 2024 ਦਾ ਕੀਤਾ ਉਦਘਾਟਨਮੀਤ ਹੇਅਰ ਨੇ ਲੋਕ ਸਭਾ ਵਿੱਚ ਰਾਜਪੁਰਾ-ਚੰਡੀਗੜ੍ਹ ਰੇਲ ਲਿੰਕ ਬਣਾਉਣ ਦਾ ਮੁੱਦਾ ਉਠਾਇਆ
 
ਪੰਜਾਬ

ਸਿਲਕ ਐਕਸਪੋ-2024 , 4 ਦਸੰਬਰ ਤੋਂ

December 02, 2024 08:53 AM

-ਰੇਸ਼ਮ ਉਦਪਾਦਕਾਂ ਅਤੇ ਕਾਰੀਗਰਾਂ ਨੂੰ ਉਤਸ਼ਾਹਿਤ ਕਰਨਾ ਹੈ ਮੁੱਖ ਮੰਤਵ : ਮੋਹਿੰਦਰ ਭਗਤ
ਚੰਡੀਗੜ੍ਹ, 2 ਦਸੰਬਰ (ਪੋਸਟ ਬਿਊਰੋ): ਪੰਜਾਬ 'ਚ ਰੇਸ਼ਮ ਦੇ ਕਿੱਤੇ ਨਾਲ ਸਬੰਧਤ ਰੇਸ਼ਮ ਕੀਟ ਪਾਲਕਾਂ ਅਤੇ ਰੇਸ਼ਮ ਦੇ ਕਾਰੀਗਰਾਂ, ਸੈਲਫ ਹੈਲਪ ਗਰੁੱਪਾਂ ਅਤੇ ਵਿਸ਼ੇਸ ਤੌਰ ਤੇ ਔਰਤਾਂ ਨੂੰ ਉਤਸ਼ਾਹਿਤ ਕਰਨ ਅਤੇ ਉਹਨਾਂ ਦੀ ਆਮਦਨ ਵਧਾਉਣ ਦੇ ਉਦੇਸ਼ ਨਾਲ ਸਿਲਕ ਐਕਸਪੋ-2024 ਦਾ ਆਯੋਜ਼ਨ ਕੀਤਾ ਜਾ ਰਿਹਾ ਹੈ।
ਪੰਜਾਬ ਦੇ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿਲਕ ਐਕਸਪੋ 4 ਦਸੰਬਰ ਤੋਂ 9 ਦਸੰਬਰ-2024 ਤੱਕ ਕਿਸਾਨ ਭਵਨ ਸੈਕਟਰ-35, ਚੰਡੀਗੜ੍ਹ ਵਿਖੇ ਲਗਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਐਕਸਪੋ ਸਿਲਕ ਮਾਰਕ ਆਰਗੇਨਾਈਜੇਸ਼ਨ ਆਫ ਇੰਡੀਆ ਅਤੇ ਬਾਗਬਾਨੀ ਵਿਭਾਗ ਪੰਜਾਬ ਦੇ ਆਪਸੀ ਸਹਿਯੋਗ ਨਾਲ ਆਯੋਜਿਤ ਕੀਤਾ ਜਾ ਰਿਹਾ ਹੈ। ਭਗਤ ਨੇ ਅੱਗੇ ਦੱਸਿਆ ਕਿ ਇਸ ਸਮਾਰੋਹ ਵਿੱਚ ਭਾਰਤ ਦੇ ਸਮੂਹ ਰਾਜਾਂ ਦੇ ਕਾਰੀਗਰ, ਵਪਾਰੀ, ਰੇਸ਼ਮ ਬੋਰਡ ਦੇ ਰਜਿਸਟਰਡ ਅਦਾਰੇ, ਸੁਸ਼ਾਇਟੀਜ਼ ਵੱਲੋਂ ਸਿਲਕ ਨਾਲ ਸਬੰਧਤ ਵੱਖ-ਵੱਖ ਕਿਸਮਾਂ ਦੇ ਸਟਾਲ ਲਗਾਏ ਜਾਣਗੇ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਮੰਤਰੀ ਵੱਲੋਂ ਆਮ ਹਾਲਾਤ ਵਿੱਚ ਜਾਨ ਗੁਆਉਣ ਵਾਲੇ 86 ਸੈਨਿਕਾਂ ਲਈ 21.50 ਕਰੋੜ ਰੁਪਏ ਦੀ ਐਕਸ-ਗ੍ਰੇਸ਼ੀਆ ਨੂੰ ਮਨਜ਼ੂਰੀ ਪੰਜਾਬ ਦੇ ਬਾਗਬਾਨੀ ਮੰਤਰੀ ਮਹਿੰਦਰ ਭਗਤ ਨੇ ਸਿਲਕ ਮਾਰਕ ਐਕਸਪੋ- 2024 ਦਾ ਕੀਤਾ ਉਦਘਾਟਨ ਮੀਤ ਹੇਅਰ ਨੇ ਲੋਕ ਸਭਾ ਵਿੱਚ ਰਾਜਪੁਰਾ-ਚੰਡੀਗੜ੍ਹ ਰੇਲ ਲਿੰਕ ਬਣਾਉਣ ਦਾ ਮੁੱਦਾ ਉਠਾਇਆ 2500 ਰੁਪਏ ਰਿਸ਼ਵਤ ਲੈਣ ਵਾਲੇ ਵਣ ਗਾਰਡ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ ਹਰਜੋਤ ਸਿੰਘ ਬੈਂਸ ਵੱਲੋਂ ਨਿਤਿਨ ਗਡਕਰੀ ਨਾਲ ਮੁਲਾਕਾਤ ਪੰਜਾਬ ਨੂੰ ਬਦਨਾਮ ਕਰਨ ਦੀ ਡੂੰਘੀ ਸਾਜ਼ਿਸ਼ ਨਾਕਾਮ ਕਰਨ ਲਈ ਮੁੱਖ ਮੰਤਰੀ ਵੱਲੋਂ ਪੰਜਾਬ ਪੁਲਿਸ ਨੂੰ ਥਾਪੜਾ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਹਰੇਕ ਮਹੀਨੇ ਦੇ ਪਹਿਲੇ ਹਫਤੇ ਹੋਇਆ ਕਰੇਗੀ ‘ਆਨਲਾਈਨ ਐਨ.ਆਰ.ਆਈ. ਮਿਲਣੀ’ : ਕੁਲਦੀਪ ਸਿੰਘ ਧਾਲੀਵਾਲ ਮੁੱਖ ਮੰਤਰੀ ਵੱਲੋਂ ‘ਨਿਸ਼ਾਨ-ਏ-ਇਨਕਲਾਬ’ ਪਲਾਜ਼ਾ ਲੋਕਾਂ ਨੂੰ ਸਮਰਪਿਤ ਸੁਖਬੀਰ ਬਾਦਲ 'ਤੇ ਹਮਲਾ ਮੰਦਭਾਗਾ, ਪੁਲਿਸ ਦੀ ਮੁਸਤੈਦੀ ਕਾਰਨ ਪ੍ਰਭਾਵਸ਼ਾਲੀ ਢੰਗ ਨਾਲ ਨਾਕਾਮ ਕੀਤਾ ਗਿਆ : ਸਪੀਕਰ ਸੰਧਵਾਂ ਮੁੱਖ ਮੰਤਰੀ ਦਾ ਐਲਾਨ: ਪੰਜਾਬ ਸਰਕਾਰ ਨੇ 32 ਮਹੀਨਿਆਂ 'ਚ 50,000 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ, ਹੋਰ ਨੌਕਰੀਆਂ ਵੀ ਛੇਤੀ