Welcome to Canadian Punjabi Post
Follow us on

04

December 2024
ਬ੍ਰੈਕਿੰਗ ਖ਼ਬਰਾਂ :
ਹਾਈਵੇ 417 `ਤੇ ਗੱਡੀ ਚਲਾਂਦੇ ਸਮੇਂ ਪੋਰਨ ਵੇਖਣ ਵਾਲੇ ਡਰਾਈਵਰ ਨੂੰ ਕੀਤਾ ਜੁਰਮਾਨਾਦੱਖਣੀ ਓਟਵਾ ਵਿੱਚ ਸਕੂਲ ਬਸ ਅਤੇ ਵਾਹਨ ਦੀ ਹੋਈ ਟੱਕਰ, ਇੱਕ ਟੀਨੇਜ਼ਰ ਅਤੇ 4 ਬਾਲਗ ਜ਼ਖ਼ਮੀਅਲਮੋਂਟੇ ਨੇੜੇ ਏਟੀਵੀ ਪਲਟਣ ਕਾਰਨ 70 ਸਾਲਾ ਵਿਅਕਤੀ ਦੀ ਮੌਤਬੰਗਲਾਦੇਸ਼ 'ਚ ਹਿੰਦੂ ਭਾਈਚਾਰੇ 'ਤੇ ਹੋ ਰਹੇ ਹਮਲਿਆਂ ਦਾ ਮੁੱਦਾ ਬ੍ਰਿਟਿਸ਼ ਸੰਸਦ ਵਿਚ ਵੀ ਪਹੁੰਚਿਆਈਰਾਨ ਦੀ ਜੇਲ੍ਹ ਵਿੱਚ ਬੰਦ ਹਿਜਾਬ ਖਿਲਾਫ ਬੋਲਣ ਨੋਬਲ ਪੁਰਸਕਾਰ ਜੇਤੂ ਨਰਗਿਸ ਮੁਹੰਮਦੀ ਨੂੰ 3 ਹਫ਼ਤਿਆਂ ਦੀ ਮਿਲੀ ਜ਼ਮਾਨਤਮੁੱਖ ਮੰਤਰੀ ਵੱਲੋਂ ਆਮ ਹਾਲਾਤ ਵਿੱਚ ਜਾਨ ਗੁਆਉਣ ਵਾਲੇ 86 ਸੈਨਿਕਾਂ ਲਈ 21.50 ਕਰੋੜ ਰੁਪਏ ਦੀ ਐਕਸ-ਗ੍ਰੇਸ਼ੀਆ ਨੂੰ ਮਨਜ਼ੂਰੀਪੰਜਾਬ ਦੇ ਬਾਗਬਾਨੀ ਮੰਤਰੀ ਮਹਿੰਦਰ ਭਗਤ ਨੇ ਸਿਲਕ ਮਾਰਕ ਐਕਸਪੋ- 2024 ਦਾ ਕੀਤਾ ਉਦਘਾਟਨਮੀਤ ਹੇਅਰ ਨੇ ਲੋਕ ਸਭਾ ਵਿੱਚ ਰਾਜਪੁਰਾ-ਚੰਡੀਗੜ੍ਹ ਰੇਲ ਲਿੰਕ ਬਣਾਉਣ ਦਾ ਮੁੱਦਾ ਉਠਾਇਆ
 
ਪੰਜਾਬ

ਸੁਖਬੀਰ ਬਾਦਲ 'ਤੇ ਹਮਲਾ ਮੰਦਭਾਗਾ, ਪੁਲਿਸ ਦੀ ਮੁਸਤੈਦੀ ਕਾਰਨ ਪ੍ਰਭਾਵਸ਼ਾਲੀ ਢੰਗ ਨਾਲ ਨਾਕਾਮ ਕੀਤਾ ਗਿਆ : ਸਪੀਕਰ ਸੰਧਵਾਂ

December 04, 2024 09:28 AM

-ਸੰਧਵਾਂ ਨੇ ਪੰਜਾਬ ਪੁਲਿਸ ਦੀ ਕੀਤੀ ਪ੍ਰਸ਼ੰਸਾ
ਚੰਡੀਗੜ੍ਹ, 4 ਦਸੰਬਰ (ਪੋਸਟ ਬਿਊਰੋ): ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਦੇ ਪ੍ਰਵੇਸ਼ ਦੁਆਰ 'ਤੇ ਸੇਵਾ ਕਰ ਰਹੇ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ 'ਤੇ ਹਮਲੇ ਨੂੰ ਨਾਕਾਮ ਕਰਨ ਲਈ ਪੰਜਾਬ ਪੁਲਿਸ ਦੀ ਤੁਰੰਤ ਕਾਰਵਾਈ ਦੀ ਸ਼ਲਾਘਾ ਕੀਤੀ ਹੈ।
ਅੱਜ ਇਥੇ ਜਾਰੀ ਪ੍ਰੈਸ ਬਿਆਨ ਵਿੱਚ ਸ. ਸੰਧਵਾਂ ਨੇ ਇਸ ਘਟਨਾ ਨੂੰ ਬਹੁਤ ਹੀ ਮੰਦਭਾਗਾ ਕਰਾਰ ਦਿੰਦਿਆਂ ਕਿਹਾ ਕਿ ਗੁਰੂ ਘਰ ਵਿੱਚ ਹਰ ਵਿਅਕਤੀ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਕਰਦਾ ਹੈ ਅਤੇ ਗੁਰੂ ਘਰ ਦਾ ਸਤਿਕਾਰ ਅਤਿਅੰਤ ਹੈ। ਉਨ੍ਹਾਂ ਇਸ ਘਟਨਾ ਨੂੰ ਅਤਿ ਨਿੰਦਣਯੋਗ ਦੱਸਦਿਆਂ ਇਸ ਦੀ ਨਿਖੇਧੀ ਕੀਤੀ।
ਸੰਧਵਾਂ ਨੇ ਕਿਹਾ ਕਿ ਪੰਜਾਬ ਪੁਲਿਸ ਇਸ ਪਵਿੱਤਰ ਅਸਥਾਨ 'ਤੇ ਹਮਲੇ ਨੂੰ ਟਾਲਣ ਲਈ ਕੀਤੀ ਗਈ ਚੌਕਸੀ ਕਾਰਵਾਈ ਲਈ ਪ੍ਰਸ਼ੰਸਾ ਦੀ ਹੱਕਦਾਰ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਮੰਤਰੀ ਵੱਲੋਂ ਆਮ ਹਾਲਾਤ ਵਿੱਚ ਜਾਨ ਗੁਆਉਣ ਵਾਲੇ 86 ਸੈਨਿਕਾਂ ਲਈ 21.50 ਕਰੋੜ ਰੁਪਏ ਦੀ ਐਕਸ-ਗ੍ਰੇਸ਼ੀਆ ਨੂੰ ਮਨਜ਼ੂਰੀ ਪੰਜਾਬ ਦੇ ਬਾਗਬਾਨੀ ਮੰਤਰੀ ਮਹਿੰਦਰ ਭਗਤ ਨੇ ਸਿਲਕ ਮਾਰਕ ਐਕਸਪੋ- 2024 ਦਾ ਕੀਤਾ ਉਦਘਾਟਨ ਮੀਤ ਹੇਅਰ ਨੇ ਲੋਕ ਸਭਾ ਵਿੱਚ ਰਾਜਪੁਰਾ-ਚੰਡੀਗੜ੍ਹ ਰੇਲ ਲਿੰਕ ਬਣਾਉਣ ਦਾ ਮੁੱਦਾ ਉਠਾਇਆ 2500 ਰੁਪਏ ਰਿਸ਼ਵਤ ਲੈਣ ਵਾਲੇ ਵਣ ਗਾਰਡ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ ਹਰਜੋਤ ਸਿੰਘ ਬੈਂਸ ਵੱਲੋਂ ਨਿਤਿਨ ਗਡਕਰੀ ਨਾਲ ਮੁਲਾਕਾਤ ਪੰਜਾਬ ਨੂੰ ਬਦਨਾਮ ਕਰਨ ਦੀ ਡੂੰਘੀ ਸਾਜ਼ਿਸ਼ ਨਾਕਾਮ ਕਰਨ ਲਈ ਮੁੱਖ ਮੰਤਰੀ ਵੱਲੋਂ ਪੰਜਾਬ ਪੁਲਿਸ ਨੂੰ ਥਾਪੜਾ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਹਰੇਕ ਮਹੀਨੇ ਦੇ ਪਹਿਲੇ ਹਫਤੇ ਹੋਇਆ ਕਰੇਗੀ ‘ਆਨਲਾਈਨ ਐਨ.ਆਰ.ਆਈ. ਮਿਲਣੀ’ : ਕੁਲਦੀਪ ਸਿੰਘ ਧਾਲੀਵਾਲ ਮੁੱਖ ਮੰਤਰੀ ਵੱਲੋਂ ‘ਨਿਸ਼ਾਨ-ਏ-ਇਨਕਲਾਬ’ ਪਲਾਜ਼ਾ ਲੋਕਾਂ ਨੂੰ ਸਮਰਪਿਤ ਮੁੱਖ ਮੰਤਰੀ ਦਾ ਐਲਾਨ: ਪੰਜਾਬ ਸਰਕਾਰ ਨੇ 32 ਮਹੀਨਿਆਂ 'ਚ 50,000 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ, ਹੋਰ ਨੌਕਰੀਆਂ ਵੀ ਛੇਤੀ ਗਿੱਦੜਬਾਹਾ ਦੇ ਪਿੰਡ ਦੌਲਾ ਵਿੱਚ ਬਣੇਗਾ 3.36 ਕਰੋੜ ਰੁਪਏ ਦੀ ਲਾਗਤ ਨਾਲ ਪੰਜਾਬ ਦਾ ਪਹਿਲਾ ਪੀ.ਆਰ.ਟੀ.ਸੀ. ਸਬ-ਡਿਪੂ : ਲਾਲਜੀਤ ਸਿੰਘ ਭੁੱਲਰ