Welcome to Canadian Punjabi Post
Follow us on

21

December 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਰਕਾਰ ਵੱਲੋਂ ਨਗਰ ਨਿਗਮ ਚੋਣਾਂ ਦੇ ਮੱਦੇਨਜ਼ਰ 21 ਦਸੰਬਰ ਨੂੰ ਜਨਤਕ ਛੁੱਟੀ ਦਾ ਐਲਾਨ ਚਾਰ ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਪਟਵਾਰੀ ਗ੍ਰਿਫਤਾਰਰੂਸ ਦੀ ਕੈਂਸਰ ਵੈਕਸੀਨ ਮੁੜ ਕੈਂਸਰ ਹੋਣ ਦਾ ਕੋਈ ਖਤਰਾ ਨਹੀਂ, ਕੀਮਤ 2.5 ਲੱਖ ਰੁਪਏਯੁਗਾਂਡਾ 'ਚ ਫੈਲਿਆ ਡਿੰਗਾ-ਡਿੰਗਾ ਵਾਇਰਸ, 300 ਤੋਂ ਵੱਧ ਬਿਮਾਰ ਪੰਜਾਬ ਸਰਕਾਰ ਵੱਲੋਂ “ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਢਾਂਚੇ” ਬਾਰੇ ਕਿਸਾਨ ਯੂਨੀਅਨਾਂ ਨਾਲ ਅਹਿਮ ਮੀਟਿੰਗ ਬਿਸਤ ਦੁਆਬ ਕੈਨਾਲ 33 ਦਿਨਾਂ ਲਈ ਬੰਦ ਰਹੇਗੀਦੁਕਾਨਾਂ, ਫੈਕਟਰੀਆਂ ਅਤੇ ਵਪਾਰਕ ਅਦਾਰਿਆਂ ਦੇ ਸਟਾਫ਼ ਨੂੰ ਆਪਣੀ ਵੋਟ ਪਾਉਣ ਲਈ ਨਗਰ ਨਿਗਮ ਦੇ ਅਧਿਕਾਰ ਖੇਤਰਾਂ ਵਿੱਚ 21 ਦਸੰਬਰ, 2024 'ਕਲੋਜ਼ ਡੇਅ' ਘੋਸਿ਼ਤਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਨਸ਼ਾ ਮੁਕਤ-ਰੰਗਲਾ ਪੰਜਾਬ ਬਣਾਉਣ ਲਈ ਵੱਡੇ ਪੱਧਰ 'ਤੇ ਨਸ਼ਾ ਵਿਰੋਧੀ ਮੁਹਿੰਮ ਚਲਾਉਣ ਦਾ ਸੱਦਾ ਦਿੱਤਾ
 
ਪੰਜਾਬ

ਬਿਸਤ ਦੁਆਬ ਕੈਨਾਲ 33 ਦਿਨਾਂ ਲਈ ਬੰਦ ਰਹੇਗੀ

December 19, 2024 08:51 AM

 ਚੰਡੀਗੜ੍ਹ, 19 ਦਸੰਬਰ (ਪੋਸਟ ਬਿਊਰੋ): ਪੰਜਾਬ ਦੇ ਜਲ ਸਰੋਤ ਵਿਭਾਗ ਨੇ ਬਿਸਤ ਦੁਆਬ ਕੈਨਾਲ ਨੂੰ 33 ਦਿਨਾਂ ਲਈ ਬੰਦ ਕਰਨ ਦਾ ਫ਼ੈਸਲਾ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਮੌਸਮ ਅਤੇ ਫ਼ਸਲਾਂ ਦੀ ਹਾਲਤ ਨੂੰ ਮੁੱਖ ਰੱਖਦਿਆਂ ਹੋਇਆਂ ਬਿਸਤ ਦੁਆਬ ਕੈਨਾਲ 'ਤੇ ਚਲ ਰਹੇ ਉਸਾਰੀ ਦੇ ਕੰਮਾਂ ਦੇ ਮੱਦੇਨਜ਼ਰ ਨਹਿਰ ਬੰਦ ਰਹੇਗੀ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ 20 ਦਸੰਬਰ, 2024 ਤੋਂ 21 ਜਨਵਰੀ, 2025 ਤੱਕ (ਦੋਵੇਂ ਦਿਨ ਸ਼ਾਮਲ) 33 ਦਿਨਾਂ ਲਈ ਨਹਿਰ ਨੂੰ ਬੰਦ ਕਰਨ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਸਰਕਾਰ ਨੇ ਨਾਰਦਰਨ ਇੰਡੀਆ ਕੈਨਾਲ ਅਤੇ ਡਰੇਨੇਜ ਐਕਟ, 1873 (ਐਕਟ 8 ਆਫ 1873) ਦੇ ਅਧੀਨ ਜਾਰੀ ਰੂਲਾਂ ਦੇ ਰੂਲ 63 ਤਹਿਤ ਇਹ ਹੁਕਮ ਜਾਰੀ ਕੀਤੇ ਹਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਸਰਕਾਰ ਵੱਲੋਂ ਨਗਰ ਨਿਗਮ ਚੋਣਾਂ ਦੇ ਮੱਦੇਨਜ਼ਰ 21 ਦਸੰਬਰ ਨੂੰ ਜਨਤਕ ਛੁੱਟੀ ਦਾ ਐਲਾਨ ਚਾਰ ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਪਟਵਾਰੀ ਗ੍ਰਿਫਤਾਰ ਪੰਜਾਬ ਸਰਕਾਰ ਵੱਲੋਂ “ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਢਾਂਚੇ” ਬਾਰੇ ਕਿਸਾਨ ਯੂਨੀਅਨਾਂ ਨਾਲ ਅਹਿਮ ਮੀਟਿੰਗ ਦੁਕਾਨਾਂ, ਫੈਕਟਰੀਆਂ ਅਤੇ ਵਪਾਰਕ ਅਦਾਰਿਆਂ ਦੇ ਸਟਾਫ਼ ਨੂੰ ਆਪਣੀ ਵੋਟ ਪਾਉਣ ਲਈ ਨਗਰ ਨਿਗਮ ਦੇ ਅਧਿਕਾਰ ਖੇਤਰਾਂ ਵਿੱਚ 21 ਦਸੰਬਰ, 2024 'ਕਲੋਜ਼ ਡੇਅ' ਘੋਸਿ਼ਤ ਟ੍ਰੈਫਿਕ ਪੁਲਿਸ ਵੱਲੋਂ ਧੁੰਦ ਦੇ ਮੌਸਮ ਦੇ ਮੱਦੇਨਜ਼ਰ ਵਾਹਨਾਂ ਤੇ ਰਿਫ਼ਲੈਕਟਰ ਲਾਏ ਗਏ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਨਸ਼ਾ ਮੁਕਤ-ਰੰਗਲਾ ਪੰਜਾਬ ਬਣਾਉਣ ਲਈ ਵੱਡੇ ਪੱਧਰ 'ਤੇ ਨਸ਼ਾ ਵਿਰੋਧੀ ਮੁਹਿੰਮ ਚਲਾਉਣ ਦਾ ਸੱਦਾ ਦਿੱਤਾ ਸਪੀਕਰ ਸੰਧਵਾਂ ਦੀ ਅਗਵਾਈ ਵਿੱਚ ਗੁਰੂ ਨਾਨਕ ਮੋਦੀਖਾਨੇ ਵਿਖੇ ਪਹੁੰਚਾਈਆਂ ਜਰੂਰੀ ਵਸਤਾਂ ਡਾ. ਬਲਜੀਤ ਕੌਰ ਵੱਲੋਂ ਗਰਭਵਤੀ ਮਹਿਲਾਵਾਂ ਅਤੇ ਦੁੱਧ ਚੰਘਾਉਣ ਵਾਲੀਆਂ ਮਾਵਾਂ ਲਈ 28 ਕਰੋੜ ਰੁਪਏ ਤੁਰੰਤ ਜਾਰੀ ਕਰਨ ਦੇ ਹੁਕਮ ਅਰਪਣ ਸਮਾਰੋਹ': ਜਲੰਧਰ ਕਮਿਸ਼ਨਰੇਟ ਪੁਲਿਸ ਨੇ 13 ਕਰੋੜ ਰੁਪਏ ਦੀ ਕੀਮਤ ਦੀਆਂ ਜ਼ਬਤ ਕੀਤੀਆਂ ਵਸਤੂਆਂ ਅਸਲ ਮਾਲਕਾਂ ਨੂੰ ਕੀਤੀਆਂ ਵਾਪਸ ਸਕੂਲ ਆਫ਼ ਐਮੀਨੈਂਸ ਫਿਰੋਜ਼ਪੁਰ ਦੀਆਂ ਵਿਦਿਆਰਥਣਾਂ ਨੇ ਹੁਸੈਨੀਵਾਲਾ ਵਿਖੇ ਦੇਖੀ ਰੀਟਰੀਟ ਸੈਰਾਮਨੀ