Welcome to Canadian Punjabi Post
Follow us on

25

December 2024
ਬ੍ਰੈਕਿੰਗ ਖ਼ਬਰਾਂ :
ਨਾਰਥ ਯਾਰਕ ਡਰਾਈਵਵੇ `ਚ ਮ੍ਰਿਤ ਮਿਲੇ ਸੀਨੀਅਰ ਨਾਗਰਿਕ ਦੇ ਕਤਲ ਦਾ ਮੁਲਜ਼ਮ ਗ੍ਰਿਫ਼ਤਾਰਟੋਰਾਂਟੋ ਸ਼ਹਿਰ `ਚ ਇੱਕ ਵਿਅਕਤੀ `ਤੇ ਚਾਕੂ ਨਾਲ ਹਮਲਾ, ਮੁਲਜ਼ਮ ਕਾਬੂ ਸਕਾਰਬਰੋ `ਚ ਘਰ `ਚ ਲੱਗੀ ਅੱਗ, ਇੱਕ ਬਜ਼ੁਰਗ ਵਿਅਕਤੀ ਦੀ ਮੌਤ, ਔਰਤ ਹਸਪਤਾਲ `ਚ ਦਾਖਲਹਾਈਵੇ 417 `ਤੇ ਓਵਰਪਾਸ ਦੇ ਹੇਠਾਂ ਫਸਿਆ ਵਾਹਨ, ਓਪੀਪੀ ਅਤੇ ਓਟਵਾ ਦੇ ਫਾਇਰਫਾਈਟਰਾਂ ਦੀ ਮੱਦਦ ਨਾਲੇ ਵਾਹਨ ਕੱਢਿਆਖੇਡਾਂ ਦੇ ਖੇਤਰ ਵਿੱਚ ਪੰਜਾਬ ਦੇ ਨਾਮ ਰਿਹਾ ਸਾਲ 2024ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਬਕਾ ਰਾਸ਼ਟਰਪਤੀ ਗਿਆਨੀ ਜ਼ੈਲ ਸਿੰਘ ਨੂੰ ਉਨ੍ਹਾਂ ਦੀ 30ਵੀਂ ਬਰਸੀ ਮੌਕੇ ਸ਼ਰਧਾਂਜਲੀ ਭੇਟਪੰਜਾਬ ਸਰਕਾਰ ਸੂਬੇ ਦੇ ਛੇ ਵੈਟਰਨਰੀ ਪੌਲੀਕਲੀਨਿਕਾਂ ਵਿੱਚ ਜਲਦੀ ਸ਼ੁਰੂ ਕਰੇਗੀ ਇਨਡੋਰ ਸੇਵਾਵਾਂ ਪਾਕਿਸਤਾਨ ਨੇ ਅਫਗਾਨਿਸਤਾਨ 'ਚ ਕੀਤਾ ਹਵਾਈ ਹਮਲਾ, 46 ਮੌਤਾਂ
 
ਭਾਰਤ

26 ਜਨਵਰੀ ਨੂੰ ਪਰੇਡ ’ਚ ਦਿਸੇਗੀ ਪੰਜਾਬ ਦੀ ਝਾਕੀ, ਦਿੱਲੀ ਦੀ ਝਾਕੀ ਹੋਈ ਰੱਦ

December 22, 2024 12:23 PM

ਨਵੀਂ ਦਿੱਲੀ, 22 ਦਸੰਬਰ (ਪੋਸਟ ਬਿਊਰੋ): ਇਸ ਵਾਰ 26 ਜਨਵਰੀ ਨੂੰ ਪੰਜਾਬ ਦੀ ਝਾਕੀ ਨੂੰ ਚੁਣਿਆ ਗਿਆ ਅਤੇ ਦਿੱਲੀ ਦੀ ਝਾਕੀ ਨੂੰ ਰੱਦ ਕਰ ਦਿੱਤਾ ਗਿਆ ਹੈ। ਮਾਹਿਰਾਂ ਦੀ ਕਮੇਟੀ ਨੇ ਦਿੱਲੀ ਦੀ ਝਾਕੀ ਦੇ ਥੀਮ ਨੂੰ ਰੱਦ ਕਰ ਦਿੱਤਾ ਹੈ। ਪੰਜਾਬ ਦੀ ਝਾਕੀ ਨੂੰ ਮਨਜ਼ੂਰੀ ਦਿੱਤੀ ਗਈ ਹੈ। ਇਸ ਤੋਂ ਇਲਾਵਾ ਚਾਰ ਹੋਰ ਸੂਬਿਆਂ ਦੀਆਂ ਝਾਕੀਆਂ ਨੂੰ ਵੀ ਨਾ ਮਨਜ਼ੂਰ ਕੀਤਾ ਗਿਆ ਹੈ।
ਇਸ ਵਾਰ ਗੁਜਰਾਤ, ਯੂਪੀ, ਹਰਿਆਣਾ, ਆਂਧਰਾ ਪ੍ਰਦੇਸ਼ ਅਤੇ ਬੰਗਾਲ ਦੀਆਂ ਝਾਕੀਆਂ ਵੀ 26 ਜਨਵਰੀ ਦੀ ਪਰੇਡ ਵਿਚ ਹਿੱਸਾ ਲੈਣਗੀਆਂ। ਗਣਤੰਤਰ ਦਿਵਸ ਪਰੇਡ 2025 ’ਚ ਇੱਕ ਵਾਰ ਫਿਰ ਰਾਜਧਾਨੀ ਦਿੱਲੀ ਦੀ ਝਾਕੀ ਨਹੀਂ ਦਿਖਾਈ ਦੇਵੇਗੀ। ਹਾਲਾਂਕਿ, ਦੇਸ਼ ਦੇ 76ਵੇਂ ਗਣਤੰਤਰ ਦਿਵਸ ਪਰੇਡ ਦੌਰਾਨ ਆਮ ਆਦਮੀ ਸ਼ਾਸਤ ਰਾਜ ਪੰਜਾਬ ਸਮੇਤ 15 ਰਾਜਾਂ ਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਵਿਰਸੇ, ਇਤਿਹਾਸ ਅਤੇ ਵਰਤਮਾਨ ਨਾਲ ਸਜੀ ਰੰਗੀਨ ਝਾਕੀ ਨੂੰ ਕਰਤੱਵਿਆ ਪੱਥ ’ਤੇ ਦੇਖਿਆ ਜਾਵੇਗਾ।

 

 
Have something to say? Post your comment
ਹੋਰ ਭਾਰਤ ਖ਼ਬਰਾਂ
ਦਿੱਲੀ ਸਰਕਾਰ ਨੇ ਖੁਦ ਹੀ ਕਿਹਾ- ਮੁਫ਼ਤ ਇਲਾਜ, ਔਰਤਾਂ ਨੂੰ 2100 ਰੁਪਏ ਦੇਣ ਦੀ ਕੋਈ ਸਕੀਮ ਨਹੀਂ, ਕੇਜਰੀਵਾਲ ਨੇ ਕੀਤੇ ਸਨ ਐਲਾਨ ਸੰਸਦ ਭਵਨ ਸਾਹਮਣੇ ਵਿਅਕਤੀ ਨੇ ਲਾਈ ਖੁਦ ਨੂੰ ਅੱਗ, ਗੰਭੀਰ ਹਾਲਤ 'ਚ ਹਸਪਤਾਲ ਦਾਖਲ ਰਾਹੁਲ ਗਾਂਧੀ ਤੇ ਖੜਗੇ ਨੇ ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਚੇਅਰਪਰਸਨ ਦੀ ਚੋਣ `ਤੇ ਜਤਾਈ ਅਸਹਿਮਤੀ ਐਕਟਰ ਅੱਲੂ ਅਰਜੁਨ ਤੋਂ ਪੁਲਿਸ ਨੇ ਕਰੀਬ ਤਿੰਨ ਘੰਟੇ ਕੀਤੀ ਪੁੱਛਗਿੱਛ ਬਰੇਲੀ ਦੀ ਅਦਾਲਤ ਨੇ ‘ਜੈ ਫ਼ਲਸਤੀਨ’ ਬੋਲਣ ਦੇ ਮਾਮਲੇ `ਚ ਓਵਾਇਸੀ ਨੂੰ ਕੀਤਾ ਤਲਬ ਦਿੱਲੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਦਾ ਵੱਡਾ ਐਲਾਨ: ਦਿੱਲੀ `ਚ ਦੇਵਾਂਗੇ 24 ਘੰਟੇ ਸਾਫ਼ ਪਾਣੀ ਰਾਜਸਥਾਨ ਵਿਚ 150 ਫੁੱਟ ਡੂੰਘੇ ਬੋਰਵੈੱਲ 'ਚ ਡਿੱਗੀ 3 ਸਾਲਾ ਬੱਚੀ, ਬਚਾਅ ਕਾਰਜ ਜਾਰੀ ਦਿੱਲੀ `ਚ ਮੁੱਖ ਮੰਤਰੀ ਆਤਿਸ਼ੀ ਵੱਲੋਂ ਮਹਿਲਾ ਸਨਮਾਨ ਯੋਜਨਾ ਦੀ ਸ਼ੁਰੂਆਤ ਕਤਲ ਦੇ 22 ਸਾਲਾ ਦੋਸ਼ੀ ਨੇ ਸੁਣਵਾਈ ਦੌਰਾਨ ਅਦਾਲਤ ਵਿਚ ਜੱਜ 'ਤੇ ਸੁੱਟੀ ਚੱਪਲ, ਮਾਮਲਾ ਦਰਜ ਖੜਗੇ ਨੇ ਕਿਹਾ- ਉਮੀਦ ਹੈ ਕਿ ਕਿਸਾਨਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰੇਗੀ ਸਰਕਾਰ