Welcome to Canadian Punjabi Post
Follow us on

25

December 2024
ਬ੍ਰੈਕਿੰਗ ਖ਼ਬਰਾਂ :
ਨਾਰਥ ਯਾਰਕ ਡਰਾਈਵਵੇ `ਚ ਮ੍ਰਿਤ ਮਿਲੇ ਸੀਨੀਅਰ ਨਾਗਰਿਕ ਦੇ ਕਤਲ ਦਾ ਮੁਲਜ਼ਮ ਗ੍ਰਿਫ਼ਤਾਰਟੋਰਾਂਟੋ ਸ਼ਹਿਰ `ਚ ਇੱਕ ਵਿਅਕਤੀ `ਤੇ ਚਾਕੂ ਨਾਲ ਹਮਲਾ, ਮੁਲਜ਼ਮ ਕਾਬੂ ਸਕਾਰਬਰੋ `ਚ ਘਰ `ਚ ਲੱਗੀ ਅੱਗ, ਇੱਕ ਬਜ਼ੁਰਗ ਵਿਅਕਤੀ ਦੀ ਮੌਤ, ਔਰਤ ਹਸਪਤਾਲ `ਚ ਦਾਖਲਹਾਈਵੇ 417 `ਤੇ ਓਵਰਪਾਸ ਦੇ ਹੇਠਾਂ ਫਸਿਆ ਵਾਹਨ, ਓਪੀਪੀ ਅਤੇ ਓਟਵਾ ਦੇ ਫਾਇਰਫਾਈਟਰਾਂ ਦੀ ਮੱਦਦ ਨਾਲੇ ਵਾਹਨ ਕੱਢਿਆਖੇਡਾਂ ਦੇ ਖੇਤਰ ਵਿੱਚ ਪੰਜਾਬ ਦੇ ਨਾਮ ਰਿਹਾ ਸਾਲ 2024ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਬਕਾ ਰਾਸ਼ਟਰਪਤੀ ਗਿਆਨੀ ਜ਼ੈਲ ਸਿੰਘ ਨੂੰ ਉਨ੍ਹਾਂ ਦੀ 30ਵੀਂ ਬਰਸੀ ਮੌਕੇ ਸ਼ਰਧਾਂਜਲੀ ਭੇਟਪੰਜਾਬ ਸਰਕਾਰ ਸੂਬੇ ਦੇ ਛੇ ਵੈਟਰਨਰੀ ਪੌਲੀਕਲੀਨਿਕਾਂ ਵਿੱਚ ਜਲਦੀ ਸ਼ੁਰੂ ਕਰੇਗੀ ਇਨਡੋਰ ਸੇਵਾਵਾਂ ਪਾਕਿਸਤਾਨ ਨੇ ਅਫਗਾਨਿਸਤਾਨ 'ਚ ਕੀਤਾ ਹਵਾਈ ਹਮਲਾ, 46 ਮੌਤਾਂ
 
ਪੰਜਾਬ

ਆਲ ਇੰਡੀਆ ਸਰਵਿਸਜ਼ ਕਬੱਡੀ ਟੂਰਨਾਮੈਂਟ ਲਈ ਪੰਜਾਬ ਟੀਮਾਂ ਦੇ ਟਰਾਇਲ 26 ਦਸੰਬਰ ਨੂੰ

December 24, 2024 11:05 AM

ਚੰਡੀਗੜ੍ਹ, 24 ਦਸੰਬਰ (ਪੋਸਟ ਬਿਊਰੋ): ਸੈਂਟਰਲ ਸਿਵਲ ਸਰਵਿਸਜ਼ ਕਲਚਰਲ ਐਂਡ ਬੋਰਡ ਵੱਲੋਂ ਆਲ ਇੰਡੀਆ ਸਰਵਿਸਜ਼ ਕਬੱਡੀ (ਪੁਰਸ਼ ਤੇ ਮਹਿਲਾ) ਟੂਰਨਾਮੈਂਟ 3 ਤੋਂ 8 ਜਨਵਰੀ, 2025 ਤੱਕ ਨਵੀਂ ਦਿੱਲੀ ਵਿਖੇ ਕਰਵਾਏ ਜਾਣਗੇ। ਪੰਜਾਬ ਦੀ ਪੁਰਸ਼ ਤੇ ਮਹਿਲਾ ਕਬੱਡੀ ਟੀਮਾਂ ਲਈ ਟਰਾਇਲ 26 ਦਸੰਬਰ ਨੂੰ ਪੋਲੋ ਗਰਾਊਂਡ ਪਟਿਆਲਾ ਵਿਖੇ ਸਵੇਰੇ 11 ਵਜੇ ਲਏ ਜਾਣਗੇ।
ਖੇਡ ਵਿਭਾਗ ਦੇ ਬੁਲਾਰੇ ਨੇ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਟਰਾਇਲਾਂ ਵਿੱਚ ਸੁਰੱਖਿਆ ਸੇਵਾਵਾਂ /ਨੀਮ ਸੁਰੱਖਿਆ ਸੰਸਥਾਵਾਂ/ਕੇਂਦਰੀ ਪੁਲਿਸ ਸੰਸਥਾਵਾਂ/ਪੁਲਿਸ/ਆਰਪੀਐਫ/ਸੀਆਈਐਸਐਫ/ਬੀਐਸ.ਐਫ./ਆਈਟੀਬੀਪੀ ਅਤੇ ਐਨਐਸਜੀ ਆਦਿ ਦੇ ਕਰਮਚਾਰੀ, ਖ਼ੁਦਮੁਖ਼ਤਿਆਰ ਧਿਰਾਂ/ਅੰਡਰਟੇਕਿੰਗ/ਜਨਤਕ ਖੇਤਰ ਦੇ ਬੈਂਕ ਇੱਥੋਂ ਤੱਕ ਕਿ ਕੇਂਦਰੀ ਮੰਤਰਾਲੇ ਵਲੋਂ ਸੰਚਾਲਿਤ ਬੈਂਕ ਵੀ, ਕੱਚੇ /ਦਿਹਾੜੀਦਾਰ ਵਾਲੇ ਕਰਮੀ, ਦਫਤਰਾਂ ਵਿੱਚ ਆਰਜ਼ੀ ਤੌਰ ’ਤੇ ਕੰਮ ਕਰਦੇ ਕਰਮਚਾਰੀ, ਨਵੇਂ ਭਰਤੀ ਹੋਏ ਕਰਮਚਾਰੀ ,ਜੋ 6 ਮਹੀਨੇ ਤੋਂ ਘੱਟ ਸਮੇਂ ਤੋਂ ਰੈਗੂਲਰ ਸੇਵਾਵਾਂ ਵਿੱਚ ਕੰਮ ਕਰਦੇ ਹਨ, ਨੂੰ ਛੱਡ ਕੇ ਬਾਕੀ ਵੱਖ-ਵੱਖ ਵਿਭਾਗਾਂ ਦੇ ਸਰਕਾਰੀ ਮੁਲਾਜ਼ਮ (ਰੈਗੂਲਰ) ਆਪਣੇ ਵਿਭਾਗਾਂ ਪਾਸੋਂ ਐਨ.ਓ.ਸੀ. ਪ੍ਰਾਪਤ ਕਰਨ ਉਪਰੰਤ ਹੀ ਭਾਗ ਲੈ ਸਕਦੇ ਹਨ। ਇਸ ਟੂਰਨਾਮੈਂਟ ਵਿੱਚ ਆਉਣ/ਜਾਣ, ਰਹਿਣ ਅਤੇ ਖਾਣ-ਪੀਣ ਤੇ ਆਉਣ ਵਾਲੇ ਖਰਚੇ ਦੀ ਅਦਾਇਗੀ ਖਿਡਾਰੀ ਵੱਲੋਂ ਨਿੱਜੀ ਤੌਰ ਉਤੇ ਕੀਤੀ ਜਾਵੇਗੀ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਖੇਡਾਂ ਦੇ ਖੇਤਰ ਵਿੱਚ ਪੰਜਾਬ ਦੇ ਨਾਮ ਰਿਹਾ ਸਾਲ 2024 ਪੇਂਡੂ ਵਸੋਂ ਨੂੰ ਸ਼ੁੱਧ ਪੀਣ ਵਾਲਾ ਪਾਣੀ ਤੇ ਬਿਹਤਰ ਸੈਨੀਟੇਸ਼ਨ ਸਹੂਲਤਾਂ ਦੇਣ ਵਿੱਚ ਅੱਗੇ ਰਿਹਾ ਪੰਜਾਬ: ਮੁੰਡੀਆ ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਬਕਾ ਰਾਸ਼ਟਰਪਤੀ ਗਿਆਨੀ ਜ਼ੈਲ ਸਿੰਘ ਨੂੰ ਉਨ੍ਹਾਂ ਦੀ 30ਵੀਂ ਬਰਸੀ ਮੌਕੇ ਸ਼ਰਧਾਂਜਲੀ ਭੇਟ ਪੰਜਾਬ ਸਰਕਾਰ ਸੂਬੇ ਦੇ ਛੇ ਵੈਟਰਨਰੀ ਪੌਲੀਕਲੀਨਿਕਾਂ ਵਿੱਚ ਜਲਦੀ ਸ਼ੁਰੂ ਕਰੇਗੀ ਇਨਡੋਰ ਸੇਵਾਵਾਂ ਬਹੁਮੰਤਵੀ ਪ੍ਰਾਇਮਰੀ ਖੇਤੀਬਾੜੀ ਸਹਿਕਾਰੀ ਸਭਾਵਾਂ ਰਾਹੀਂ ਮੱਛੀ ਪਾਲਣ ਦੇ ਖੇਤਰ ਨੂੰ ਹੁਲਾਰਾ ਦੇਣ 'ਤੇ ਧਿਆਨ ਕੇਂਦਰ ਕਰੇਗਾ ਪੰਜਾਬ : ਆਲੋਕ ਸ਼ੇਖਰ ਮੁੱਖ ਮੰਤਰੀ ਮਾਨ ਦੀ ਅਗਵਾਈ ਹੇਠ ਸਾਲ 2024 ਦੌਰਾਨ ਸੈਰ-ਸਪਾਟੇ ਦੀ ਉੱਨਤੀ ਅਤੇ ਸੱਭਿਆਚਾਰਕ ਖੇਤਰ ਦੀ ਪ੍ਰਫੁੱਲਤਾ ਲਈ ਕੀਤੇ ਅਹਿਮ ਕਾਰਜ : ਸੌਂਦ ਮੋਦੀ ਕਿਸਾਨਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੇ ਹਨ : ਮੁੱਖ ਮੰਤਰੀ ਪੰਜਾਬ ਦੇ ਉਚ-ਪੱਧਰੀ ਵਫ਼ਦ ਵੱਲੋਂ ਕੇਂਦਰੀ ਵਿੱਤ ਮੰਤਰੀ ਨਾਲ ਕੀਤੀ ਮੁਲਾਕਾਤ; ਆਰ.ਡੀ.ਐੱਫ ਅਤੇ ਐੱਮ.ਡੀ.ਐੱਫ ਮੁੱਦੇ ਨੂੰ ਤੁਰੰਤ ਹੱਲ ਕਰਨ ਦੀ ਕੀਤੀ ਅਪੀਲ ਪੰਜਾਬ, ਦੇਸ਼ ਦਾ ਉਦਯੋਗਿਕ ਧੁਰਾ ਬਣਨ ਦੀ ਦਿਸ਼ਾ ਵਿੱਚ ਤੇਜ਼ੀ ਨਾਲ ਅੱਗੇ ਵਧ ਰਿਹੈ : ਮੁੱਖ ਮੰਤਰੀ ਪੰਚਾਇਤੀ ਚੋਣਾਂ `ਚ ਕਾਗਜ਼ ਰੱਦ ਨਾ ਕਰਨ ਬਦਲੇ 23 ਲੱਖ ਰੁਪਏ ਰਿਸ਼ਵਤ ਲੈਣ ਵਾਲੇ ਤਿੰਨ ਵਿਅਕਤੀਆਂ ਖਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਮੁਕੱਦਮਾ ਦਰਜ