Welcome to Canadian Punjabi Post
Follow us on

05

February 2025
ਬ੍ਰੈਕਿੰਗ ਖ਼ਬਰਾਂ :
ਭਾਰਤੀ ਹਥਿਆਰਬੰਦ ਦਸਤਿਆਂ ਵਿੱਚ ਸੂਬੇ ਦੇ ਨੌਜਵਾਨਾਂ ਦੀ ਹਿੱਸੇਦਾਰੀ ਵਧਾਉਣ ਉਤੇ ਖ਼ਾਸ ਧਿਆਨ ਦਿੱਤਾ ਜਾਵੇਗਾ : ਮੁੱਖ ਮੰਤਰੀਜੇਕਰ ਵੱਡੀ ਵਾਰਦਾਤ ਵਾਪਰੀ ਤਾਂ ਉਸ ਇਲਾਕੇ ਦੇ ਪੁਲਿਸ ਅਧਿਕਾਰੀਆਂ ਦੀ ਜ਼ਿੰਮੇਵਾਰੀ ਤੈਅ ਹੋਵੇਗੀਨਸ਼ਾ ਤਸਕਰੀ ਵਿੱਚ ਲਿਪਤ ਪਾਏ ਜਾਣ ਕਾਰਨ ਟਰਾਂਸਪੋਰਟ ਵਿਭਾਗ ਦੇ ਦੋ ਮੁਲਾਜਮ ਕੀਤੇ ਮੁਅੱਤਲ : ਲਾਲਜੀਤ ਸਿੰਘ ਭੁੱਲਰਪੰਜਾਬ ਨੇ ਈ-ਸ਼੍ਰਮ ਪੋਰਟਲ ’ਤੇ 57,75,402 ਕਾਮਿਆਂ ਨੂੰ ਕੀਤਾ ਰਜਿਸਟਰ : ਸੌਂਦਪੰਜਾਬ ਨੇ ਗ੍ਰੀਨ ਸਕੂਲ ਪ੍ਰੋਗਰਾਮ ਅਧੀਨ 'ਬੈਸਟ ਸਟੇਟ' ਅਤੇ 'ਬੈਸਟ ਡਿਸਟ੍ਰਿਕਟ' ਪੁਰਸਕਾਰ ਕੀਤੇ ਹਾਸਲਪਾਕਿਸਤਾਨ ਪੁਰਸ਼ ਕ੍ਰਿਕਟ ਟੀਮ ਦੀ ਪਹਿਲੀ ਮਹਿਲਾ ਮੈਨੇਜਰ ਬਣੀ ਹਿਨਾ ਮੁਨੱਵਰਗ਼ੈਰਕਾਨੂੰਨੀ ਭਾਰਤੀ ਪਰਵਾਸੀ ਅਮਰੀਕਾ ’ਚੋਂ ਕੀਤੇ ਗਏ ਡਿਪੋਰਟ, ਅਮਰੀਕੀ ਫੌਜੀ ਜਹਾਜ਼ ਭਾਰਤ ਲਈ ਰਵਾਨਾਮਿਡਟਾਊਨ ਟੋਰਾਂਟੋ ਵਿੱਚ ਵਾਹਨ ਨੇ ਪੈਦਲ ਜਾ ਰਹੀ ਔਰਤ ਨੂੰ ਮਾਰੀ ਟੱਕਰ, ਗੰਭੀਰ ਜ਼ਖ਼ਮੀ
 
ਭਾਰਤ

ਦਿਲਜੀਤ ਦੁਸਾਂਝ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ

January 01, 2025 09:35 PM

-ਪ੍ਰਧਾਨ ਮੰਤਰੀ ਨੇ ਕਿਹਾ- ਤੁਸੀਂ ਲੋਕਾਂ ਦੇ ਦਿਲ ਜਿੱਤਦੇ ਹੋ

  
ਨਵੀਂ ਦਿੱਲੀ, 1 ਜਨਵਰੀ (ਪੋਸਟ ਬਿਊਰੋ): ਲੁਧਿਆਣਾ ਵਿਚ ਪੰਜਾਬੀ ਗਾਇਕ ਦਿਲਜੀਤ ਦੁਸਾਂਝ ਦਾ ਦਿਲ ਲੁਮਿਨਾਟੀ ਟੂਰ 31 ਦਸੰਬਰ ਦੀ ਰਾਤ ਨੂੰ ਸਮਾਪਤ ਹੋ ਗਿਆ। ਲੁਧਿਆਣਾ ਸ਼ੋਅ ਤੋਂ ਬਾਅਦ ਦਿਲਜੀਤ ਸਿੱਧੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲਣ ਗਏ। ਦੁਸਾਂਝ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਦੀਆਂ ਕੁਝ ਤਸਵੀਰਾਂ ਅਤੇ ਵੀਡੀਓ ਵੀ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ ਹਨ। ਜਿਸ ਤੋਂ ਬਾਅਦ ਦਿਲਜੀਤ ਦੀ ਉਨ੍ਹਾਂ ਦੇ ਪ੍ਰਸ਼ੰਸਕਾਂ ਵੱਲੋਂ ਕਾਫੀ ਤਾਰੀਫ ਕੀਤੀ ਗਈ।

  
ਦਿਲਜੀਤ ਨੇ ਐਕਸ 'ਤੇ ਲਿਖਿਆ 2025 ਦੀ ਸ਼ੁਰੂਆਤ ਸ਼ਾਨਦਾਰ ਰਹੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਬਹੁਤ ਯਾਦਗਾਰ ਰਹੇਗੀ। ਅਸੀਂ ਸੰਗੀਤ ਸਮੇਤ ਕਈ ਚੀਜ਼ਾਂ ਬਾਰੇ ਗੱਲ ਕੀਤੀ।
ਪ੍ਰਧਾਨ ਮੰਤਰੀ ਮੋਦੀ ਨੇ ਗੱਲਬਾਤ ਕਰਦਿਆਂ ਕਿਹਾ ਕਿ ਚੰਗਾ ਲੱਗਦਾ ਹੈ ਜਦੋਂ ਭਾਰਤ ਦੇ ਇੱਕ ਪਿੰਡ ਦਾ ਮੁੰਡਾ ਦੁਨੀਆਂ ਵਿੱਚ ਆਪਣਾ ਨਾਮ ਮਸ਼ਹੂਰ ਕਰਦਾ ਹੈ। ਤੁਹਾਡੇ ਪਰਿਵਾਰ ਨੇ ਤੁਹਾਡਾ ਨਾਂ ਦਿਲਜੀਤ ਰੱਖਿਆ ਹੈ, ਇਸ ਲਈ ਤੁਸੀਂ ਲੋਕਾਂ ਦਾ ਦਿਲ ਜਿੱਤਦੇ ਰਹਿੰਦੇ ਹੋ।

  

 

 
Have something to say? Post your comment
ਹੋਰ ਭਾਰਤ ਖ਼ਬਰਾਂ
ਐੱਮ ਪੀ ਵਿਕਰਮਜੀਤ ਸਿੰਘ ਸਾਹਨੀ ਨੇ ਦੇਸ’ਚ ਬੇਰੁਜ਼ਗਾਰੀ ਦੀ ਚਿੰਤਾਜਨਕ ਦਰ 'ਤੇ ਡੂੰਘੀ ਚਿੰਤਾ ਕੀਤੀ ਪ੍ਰਗਟ ਪ੍ਰੇਮਿਕਾ ਲਈ ਤਿੰਨ ਕਰੋੜ ਦਾ ਮਕਾਨ ਬਣਾਉਣ ਵਾਲਾ ਚੋਰ ਗ੍ਰਿਫ਼ਤਾਰ, ਸੋਨੇ ਦੇ ਬਿਸਕੁਟ, ਚਾਂਦੀ ਤੇ ਸੋਨਾ ਪਿਘਲਾਉਣ ਵਾਲੀ ਗੰਨ ਬਰਾਮਦ ਯੂਏਪੀਏ ਸੋਧ ਖ਼ਿਲਾਫ਼ ਪਟੀਸ਼ਨ ’ਤੇ ਸੁਪਰੀਮ ਕੋਰਟ ਵੱਲੋਂ ਸੁਣਵਾਈ ਤੋਂ ਨਾਂਹ ਭੂਟਾਨ ਦੇ ਰਾਜਾ ਨੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨਾਲ ਸੰਗਮ ਵਿਚ ਕੀਤਾ ਇਸ਼ਨਾਨ ਗੁਜਰਾਤ ਵਿਚ ਬਰੇਕ ਫੇਲ੍ਹ ਹੋਣ ਕਾਰਨ ਬੱਸ ਖੱਡ ’ਚ ਡਿੱਗੀ, 5 ਦੀ ਮੌਤ, 35 ਜ਼ਖ਼ਮੀ ਸਾਬਕਾ ਬ੍ਰਿਟਿਸ਼ ਪ੍ਰਧਾਨ ਮੰਤਰੀ ਨੇ ਪਾਰਸੀ ਜਿਮਖਾਨਾ ਕਲੱਬ ਦਾ ਕੀਤਾ ਦੌਰਾ ਚੋਣ ਕਮਿਸ਼ਨ ਦੇ ਅਧਿਕਾਰੀਆਂ ਨੇ ਭਗਵੰਤ ਮਾਨ ਦੀ ਰਿਹਾਇਸ਼ ’ਤੇ ਮਾਰਿਆ ਛਾਪਾ ਇਸਰੋ ਦਾ 100ਵਾਂ ਮਿਸ਼ਨ ਸਫ਼ਲ, ਨੇਵੀਗੇਸ਼ਨ ਸੈਟੇਲਾਈਟ ਕੀਤਾ ਲਾਂਚ ਉੱਤਰ ਪ੍ਰਦੇਸ਼ ਦੀ ਗਣਤੰਤਰ ਦਿਵਸ ਦੀ ਝਾਕੀ ਨੇ ਪਹਿਲਾ ਸਥਾਨ ਕੀਤਾ ਪ੍ਰਾਪਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਹਾਕੁੰਭ ਹਾਦਸੇ 'ਤੇ ਪ੍ਰਗਟਾਇਆ ਦੁੱਖ, ਕਿਹਾ-ਮੈਂ ਲਗਾਤਾਰ ਸੂਬਾ ਸਰਕਾਰ ਦੇ ਸੰਪਰਕ ਵਿੱਚ ਹਾਂ