Welcome to Canadian Punjabi Post
Follow us on

04

January 2025
ਬ੍ਰੈਕਿੰਗ ਖ਼ਬਰਾਂ :
ਡਾਊਨਟਾਊਨ ਅਪਾਰਟਮੈਂਟ ਬਿਲਡਿੰਗ ਵਿੱਚ ਛੁਰਬਾਜ਼ੀ ਦੀ ਘਟਨਾ, ਇੱਕ ਔਰਤ ਹਿਰਾਸਤ `ਚਡਾ.ਐੱਸ.ਪੀ. ਸਿੰਘ ਉਬਰਾਏ ਜਾਰਜੀਆ ਹਾਦਸੇ `ਚ ਮ੍ਰਿਤਕ ਸੰਦੀਪ ਸਿੰਘ ਦੇ ਪਰਿਵਾਰ ਲਈ ਮੱਦ ਲਈ ਤਰਨਤਾਰਨ ਪਹੁੰਚੇਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਆਬਕਾਰੀ ਤੇ ਕਰ ਵਿਭਾਗ ਦੇ 8 ਨਵੇਂ ਭਰਤੀ ਅਧਿਕਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇਕੇਂਦਰ ਸਰਕਾਰ ਦੀ ਨਦੀਆਂ/ਦਰਿਆਵਾਂ ਨੂੰ ਆਪਸ ‘ਚ ਜੋੜਨ ਦੀ ਯੋਜਨਾ `ਤੇ ਮੁੜ ਵਿਚਾਰ ਦੀ ਲੋੜ, ਸੰਧਵਾਂ ਨੇ ਵਾਤਾਵਰਨ `ਤੇ ਪ੍ਰਭਾਵ ਪੈਣ ਦੀ ਦਿੱਤੀ ਚੇਤਾਵਨੀਸੋਸ਼ਲ ਮੀਡੀਆ ਦੀ ਦੁਨੀਆ ਵਿੱਚ ਪਸ਼ੂ ਪਾਲਣ ਵਿਭਾਗ ਨੇ ਵੀ ਕੀਤੀ ਸਿ਼ਰਕਤਪੰਜਾਬ ਸਰਕਾਰ ਨੇ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਦੇਸ਼ ਭਰ ‘ਚ ਆਪਣੀ ਕਿਸਮ ਦੀ ਪਹਿਲੀ ਤੇ ਵਿਲੱਖਣ ਪਹਿਲਕਦਮੀ ਸ਼ੁਰੂ ਕੀਤੀ : ਕੁਲਦੀਪ ਸਿੰਘ ਧਾਲੀਵਾਲਪੰਜਾਬ ਸਰਕਾਰ ਨੇ ਲੋਹੜੀ ਬੰਪਰ ਦੀ ਇਨਾਮੀ ਰਾਸ਼ੀ ਵਧਾ ਕੇ ਕੀਤੀ 10 ਕਰੋੜ ਰੁਪਏ : ਹਰਪਾਲ ਸਿੰਘ ਚੀਮਾਪੀਣਯੋਗ ਪਾਣੀ ਮੁਹੱਈਆ ਕਰਵਾਉਣ ਅਤੇ ਸਿੰਚਾਈ ਲਈ ਪਾਣੀ ਟੇਲਾਂ ਤੱਕ ਪੁੱਜਦਾ ਕਰਨ ਦਾ ਉਪਰਾਲਾ
 
ਭਾਰਤ

ਹੁਣ ਏਅਰ ਇੰਡੀਆ ਦੀ ਫਲਾਈਟ ‘ਚ ਮਿਲੇਗਾ ਮੁਫਤ ਵਾਈ-ਫਾਈ

January 02, 2025 04:08 AM

ਨਵੀਂ ਦਿੱਲੀ, 2 ਜਨਵਰੀ (ਪੋਸਟ ਬਿਊਰੋ): ਨਵੇਂ ਸਾਲ ਦੇ ਮੌਕੇ `ਤੇ ਏਅਰ ਇੰਡੀਆ ਨੇ ਯਾਤਰੀਆਂ ਨੂੰ ਵੱਡਾ ਤੋਹਫਾ ਦਿੱਤਾ ਹੈ। ਏਅਰ ਇੰਡੀਆ ਘਰੇਲੂ ਫਲਾਈਟ ਵਿਚ ਫ੍ਰੀ ਵਾਈ-ਫਾਈ ਇੰਟਰਨੈਟ ਸ਼ੁਰੂ ਕਰਨ ਵਾਲੀ ਪਹਿਲੀ ਭਾਰਤੀ ਏਅਰਲਾਈਨ ਬਣ ਗਈ ਹੈ। ਏਅਰ ਇੰਡੀਆ ਵੱਲੋਂ ਜਾਰੀ ਇੱਕ ਪ੍ਰੈੱਸ ਰਿਲੀਜ਼ ਵਿਚ ਕਿਹਾ ਗਿਆ ਕਿ ਏਅਰਬਸ ਏ350, ਬੋਇੰਗ 787-9 ਅਤੇ ਏਅਰਬਸ ਏ 321 ਨਿਯੋ ਜਹਾਜ਼ਾਂ ਵਿਚ ਸਵਾਰ ਯਾਤਰੀ 10 ਹਜ਼ਾਰ ਫੁੱਟ ਤੋਂ ਉਪਰ ਉਡਾਨ ਭਰਦੇ ਸਮੇਂ ਇੰਟਰਨੈੱਟ ਦਾ ਇਸਤੇਮਾਲ ਕਰਕੇ ਬਰਾਊਜ ਕਰ ਸਕਣਗੇ। ਸੋਸ਼ਲ ਮੀਡੀਆ ਦੇਖ ਸਕਣਗੇ, ਕੰਮ ਕਰ ਸਕਣਗੇ ਜਾਂ ਆਪਣਿਆਂ ਨੂੰ ਟੈਕਸਟ ਕਰ ਸਕਣਗੇ।
ਇਹ ਸਰਵਿਸ ਏਅਰ ਇੰਡੀਆ ਦੇ ਇੰਟਰਨੈਸ਼ਨਲ ਰੂਟ ਨਿਊਯਾਰਕ, ਲੰਦਨ, ਪੈਰਿਸ ਤੇ ਸਿੰਗਾਪੁਰ `ਤੇ ਪਹਿਲਾਂ ਤੋਂ ਦਿੱਤੀ ਜਾ ਰਹੀ ਹੈ। ਹੁਣ ਇਸ ਨੂੰ ਡੋਮੈਸਟਿਕ ਰੂਟ ‘ਤੇ ਪਾਇਲਟ ਪ੍ਰਾਜੈਕਟ ਪ੍ਰੋਗਰਾਮ ਤਹਿਤ ਸ਼ੁਰੂ ਕੀਤਾ ਗਿਆ ਹੈ। ਏਅਰ ਇੰਡੀਆ ਸਮੇਂ ਦੇ ਨਾਲ ਆਪਣੇ ਬੇੜੇ ਦੇ ਹੋਰ ਜਹਾਜ਼ਾਂ ‘ਤੇ ਵੀ ਇਹ ਸੇਵਾ ਸ਼ੁਰੂ ਕਰਨ ਦਾ ਪਲਾਨ ਬਣਾ ਰਹੀ ਹੈ। ਏਅਰਲਾਈਨ ਵੱਲੋਂ ਦੱਸਿਆ ਗਿਆ ਕਿ ਵਾਈ-ਫਾਈ ਸਰਵਿਸ ਲੈਪਟਾਪ, ਟੈਬਲੇਟ ਤੇ ਆਈਓਐੱਸ ਜਾਂ ਐਂਡ੍ਰਾਇਟ ਓਐੱਸ ਵਾਲੇ ਸਮਾਰਟਫੋਨ ‘ਤੇ ਫ੍ਰੀ ਵਿਚ ਮਿਲੇਗੀ।
ਏਅਰ ਇੰਡੀਆ ਦੇ ਚੀਫ ਕਸਟਮਰ ਐਕਸਪੀਰੀਅੰਸ ਅਫ਼ਸਰ ਰਾਜੇਸ਼ ਡੋਗਰਾ ਨੇ ਕਿਹਾ ਕਿ ਕਨੈਕਟਵਿਟੀ ਹੁਣ ਆਧੁਨਿਕ ਯਾਤਰਾ ਦਾ ਇਕ ਅਭਿੰਨ ਅੰਗ ਬਣ ਗਈ ਹੈ। ਉੁਨ੍ਹਾਂ ਕਿਹਾ ਕਿ ਸਾਨੂੰ ਭਰੋਸਾ ਹੈ ਕਿ ਸਾਡੇ ਯਾਤਰੀ ਵੈੱਬ ਨਾਲ ਕਨੈਕਟ ਹੋਣ ਦੀ ਸਹੂਲਤ ਨੂੰ ਪਸੰਦ ਕਰਨਗੇ ਤੇ ਇਸ ਨਵੇਂ ਤਜ਼ਰਬੇ ਦਾ ਆਨੰਦ ਲੈਣਗੇ।

 
Have something to say? Post your comment
ਹੋਰ ਭਾਰਤ ਖ਼ਬਰਾਂ
ਵਿਦੇਸ਼ ਜਾਣ ਵਾਲਿਆਂ ਤੋਂ ਭਾਰਤ ਸਰਕਾਰ ਲਵੇਗੀ 19 ਤਰ੍ਹਾਂ ਦੀ ਨਿੱਜੀ ਜਾਣਕਾਰੀ, ਨਿੱਜੀ ਡਾਟਾ ਕੇਂਦਰ ਨੂੰ ਦੱਸਣਾ ਹੋਵੇਗਾ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਰਿਹਾਇਸ਼ ’ਤੇ ਦੀ ਅੰਤਿਮ ਅਰਦਾਸ ਮੌਕੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਮਹਾਰਾਸ਼ਟਰ 'ਚ ਮ੍ਰਿਤਕ ਵਿਅਕਤੀ ਹੋਇਆ ਜਿਉਂਦਾ, ਐਂਬੂਲੈਂਸ 'ਚ ਸੀ ਲਾਸ਼, ਸਪੀਡ ਬਰੇਕਰ ਵਿੱਚ ਉੱਛਲੀ, ਸਾਹ ਚੱਲਣ ਲੱਗੇ ਦਿੱਲੀ 'ਚ ਸੰਘਣੀ ਧੁੰਦ, ਸੈਂਕੜੇ ਉਡਾਨਾਂ ਅਤੇ ਰੇਲ ਗੱਡੀਆਂ ਪ੍ਰਭਾਵਿਤ, ਧੁੰਦ ਕਾਰਨ ਸ੍ਰੀਨਗਰ ਅਤੇ ਅੰਮ੍ਰਿਤਸਰ ਹਵਾਈ ਅੱਡੇ ਬੰਦ ਕੇਰਲ ਵਿਚ ਸਕੂਲ ਬੱਸ ਪਲਟੀ, ਇਕ ਵਿਦਿਆਰਥੀ ਦੀ ਮੌਤ, 14 ਬੱਚੇ ਜ਼ਖਮੀ ਜਲ ਸੈਨਾ ’ਚ ਦੋ ਜੰਗੀ ਬੇੜੇ ‘ਸੂਰਤ’, ‘ਨੀਲਗਿਰੀ’ ਅਤੇ ਪਣਡੁੱਬੀ ‘ਵਾਗਸ਼ੀਰ’ ਕੀਤੇ ਜਾਣਗੇ ਸ਼ਾਮਿਲ ਲਖਨਊ ਵਿਚ ਚਾਰ ਭੈਣਾਂ ਤੇ ਮਾਂ ਦਾ ਕਾਤਲ ਕੀਤਾ ਗ੍ਰਿਫ਼ਤਾਰ, ਘਰੇਲੂ ਵਿਵਾਦ ਕਾਰਨ ਕੀਤੇ ਕਤਲ ਦਿਲਜੀਤ ਦੁਸਾਂਝ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ ਜਸਟਿਸ ਸੰਧਾਵਾਲੀਆ ਨੇ ਹਿਮਾਚਲ ਹਾਈਕੋਰਟ ਦੇ ਚੀਫ ਜਸਟਿਸ ਵਜੋਂ ਸਹੁੰ ਚੁੱਕੀ ਮੱਧ ਪ੍ਰਦੇਸ਼ ਦੇ ਗੁਨਾ ਵਿੱਚ 140 ਫੁੱਟ ਡੂੰਘੇ ਬੋਰਵੈੱਲ ’ਚ ਡਿੱਗੇ ਬੱਚੇ ਦੀ ਮੌਤ