Welcome to Canadian Punjabi Post
Follow us on

04

January 2025
ਬ੍ਰੈਕਿੰਗ ਖ਼ਬਰਾਂ :
ਡਾਊਨਟਾਊਨ ਅਪਾਰਟਮੈਂਟ ਬਿਲਡਿੰਗ ਵਿੱਚ ਛੁਰਬਾਜ਼ੀ ਦੀ ਘਟਨਾ, ਇੱਕ ਔਰਤ ਹਿਰਾਸਤ `ਚਡਾ.ਐੱਸ.ਪੀ. ਸਿੰਘ ਉਬਰਾਏ ਜਾਰਜੀਆ ਹਾਦਸੇ `ਚ ਮ੍ਰਿਤਕ ਸੰਦੀਪ ਸਿੰਘ ਦੇ ਪਰਿਵਾਰ ਲਈ ਮੱਦ ਲਈ ਤਰਨਤਾਰਨ ਪਹੁੰਚੇਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਆਬਕਾਰੀ ਤੇ ਕਰ ਵਿਭਾਗ ਦੇ 8 ਨਵੇਂ ਭਰਤੀ ਅਧਿਕਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇਕੇਂਦਰ ਸਰਕਾਰ ਦੀ ਨਦੀਆਂ/ਦਰਿਆਵਾਂ ਨੂੰ ਆਪਸ ‘ਚ ਜੋੜਨ ਦੀ ਯੋਜਨਾ `ਤੇ ਮੁੜ ਵਿਚਾਰ ਦੀ ਲੋੜ, ਸੰਧਵਾਂ ਨੇ ਵਾਤਾਵਰਨ `ਤੇ ਪ੍ਰਭਾਵ ਪੈਣ ਦੀ ਦਿੱਤੀ ਚੇਤਾਵਨੀਸੋਸ਼ਲ ਮੀਡੀਆ ਦੀ ਦੁਨੀਆ ਵਿੱਚ ਪਸ਼ੂ ਪਾਲਣ ਵਿਭਾਗ ਨੇ ਵੀ ਕੀਤੀ ਸਿ਼ਰਕਤਪੰਜਾਬ ਸਰਕਾਰ ਨੇ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਦੇਸ਼ ਭਰ ‘ਚ ਆਪਣੀ ਕਿਸਮ ਦੀ ਪਹਿਲੀ ਤੇ ਵਿਲੱਖਣ ਪਹਿਲਕਦਮੀ ਸ਼ੁਰੂ ਕੀਤੀ : ਕੁਲਦੀਪ ਸਿੰਘ ਧਾਲੀਵਾਲਪੰਜਾਬ ਸਰਕਾਰ ਨੇ ਲੋਹੜੀ ਬੰਪਰ ਦੀ ਇਨਾਮੀ ਰਾਸ਼ੀ ਵਧਾ ਕੇ ਕੀਤੀ 10 ਕਰੋੜ ਰੁਪਏ : ਹਰਪਾਲ ਸਿੰਘ ਚੀਮਾਪੀਣਯੋਗ ਪਾਣੀ ਮੁਹੱਈਆ ਕਰਵਾਉਣ ਅਤੇ ਸਿੰਚਾਈ ਲਈ ਪਾਣੀ ਟੇਲਾਂ ਤੱਕ ਪੁੱਜਦਾ ਕਰਨ ਦਾ ਉਪਰਾਲਾ
 
ਪੰਜਾਬ

ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਦੂਜੀ ‘’ਆਨਲਾਈਨ ਐਨ.ਆਰ.ਆਈ ਮਿਲਣੀ’’ 3 ਜਨਵਰੀ ਨੂੰ : ਕੁਲਦੀਪ ਸਿੰਘ ਧਾਲੀਵਾਲ

January 02, 2025 08:25 AM

ਚੰਡੀਗੜ੍ਹ, 2 ਜਨਵਰੀ : ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਦੇਸ਼ ‘ਚ ਪਹਿਲੀ ਅਤੇ ਵਿਲੱਖਣ ਸੇਵਾ ਦੀ ਲੜੀ ਤਹਿਤ ‘’ਦੂਜੀ ਆਨਲਾਈਨ ਐਨ.ਆਰ.ਆਈ ਮਿਲਣੀ’’ 3 ਜਨਵਰੀ, 2024, ਦਿਨ ਸ਼ੁੱਕਰਵਾਰ ਨੂੰ ਸਵੇਰੇ 11:00 ਕੀਤੀ ਜਾਵੇਗੀ, ਜਿਸ ਵਿੱਚ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਸੁਣੀਆਂ ਜਾਣਗੀਆਂ ਅਤੇ ਉਨ੍ਹਾਂ ਦਾ ਹੱਲ ਕੀਤਾ ਜਾਵੇਗਾ।
 ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਸ. ਕੁਲਦੀਪ ਸਿਘ ਧਾਲੀਵਾਲ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪ੍ਰਵਾਸੀ ਪੰਜਾਬੀਆਂ ਦੇ ਮਸਲਿਆਂ ਨੂੰ ਹੱਲ ਕਰਨ ਲਈ ਲਗਾਤਾਰ ਠੋਸ ਕਦਮ ਚੁੱਕ ਰਹੀ ਹੈ ਤਾਂ ਜੋ ਬਿਨ੍ਹਾਂ ਕਿਸੇ ਖੱਜਲ ਖੁਆਰੀ ਤੋਂ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਛੇਤੀ ਅਤੇ ਸਾਰਥਕ ਹੱਲ ਕੀਤਾ ਜਾ ਸਕੇ।

ਸ. ਧਾਲੀਵਾਰ ਨੇ ਦੱਸਿਆ ਕਿ 3 ਜਨਵਰੀ ਨੂੰ ਸਵੇਰੇ 11:00 ਵਜੇ ਲਾਈਵ ਲਿੰਕ https://nicvc.webex.com/nicvc/j.php?MTID=ma44dd403edced44b58c769106bbb77ce ਰਾਹੀਂ ਪ੍ਰਵਾਸੀ ਪੰਜਾਬੀ ਆਪਣੀਆਂ ਹਰ ਤਰ੍ਹਾਂ ਦੀਆਂ ਸ਼ਿਕਾਇਤਾਂ ਦਰਜ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਐਨ.ਆਰ.ਆਈ ਪੰਜਾਬੀ ਆਪਣੀਆਂ ਲਿਖਤੀ ਸ਼ਿਕਾਇਤਾਂ ਈਮੇਲ ਪਤੇ: nriminister2023@gmail.com `ਤੇ ਵੀ ਭੇਜ ਸਕਦੇ ਹਨ।

ਸ. ਧਾਲੀਵਾਲ ਨੇ ਅਪੀਲ ਕਰਦਿਆਂ ਕਿਹਾ ਕਿ ਵੱਧ ਤੋਂ ਵੱਧ ਪ੍ਰਵਾਸੀ ਪੰਜਾਬੀ ਆਪਣੇ ਮਸਲੇ ਹੱਲ ਕਰਾੳਣ ਲਈ  ‘’ਆਨਲਾਈਨ ਐਨ.ਆਰ.ਆਈ ਮਿਲਣੀ’’ ‘ਚ ਸ਼ਮੂਲੀਅਤ ਕਰਨ ਅਤੇ ਆਪਣੀਆਂ ਸਮੱਸਿਆਵਾ ਦਾ ਹੱਲ ਕਰਵਾ ਕੇ ਲਾਹਾ ਲੈਣ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਡਾ.ਐੱਸ.ਪੀ. ਸਿੰਘ ਉਬਰਾਏ ਜਾਰਜੀਆ ਹਾਦਸੇ `ਚ ਮ੍ਰਿਤਕ ਸੰਦੀਪ ਸਿੰਘ ਦੇ ਪਰਿਵਾਰ ਲਈ ਮੱਦ ਲਈ ਤਰਨਤਾਰਨ ਪਹੁੰਚੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਆਬਕਾਰੀ ਤੇ ਕਰ ਵਿਭਾਗ ਦੇ 8 ਨਵੇਂ ਭਰਤੀ ਅਧਿਕਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ ਕੇਂਦਰ ਸਰਕਾਰ ਦੀ ਨਦੀਆਂ/ਦਰਿਆਵਾਂ ਨੂੰ ਆਪਸ ‘ਚ ਜੋੜਨ ਦੀ ਯੋਜਨਾ `ਤੇ ਮੁੜ ਵਿਚਾਰ ਦੀ ਲੋੜ, ਸੰਧਵਾਂ ਨੇ ਵਾਤਾਵਰਨ `ਤੇ ਪ੍ਰਭਾਵ ਪੈਣ ਦੀ ਦਿੱਤੀ ਚੇਤਾਵਨੀ ਸੋਸ਼ਲ ਮੀਡੀਆ ਦੀ ਦੁਨੀਆ ਵਿੱਚ ਪਸ਼ੂ ਪਾਲਣ ਵਿਭਾਗ ਨੇ ਵੀ ਕੀਤੀ ਸਿ਼ਰਕਤ ਪੰਜਾਬ ਸਰਕਾਰ ਨੇ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਦੇਸ਼ ਭਰ ‘ਚ ਆਪਣੀ ਕਿਸਮ ਦੀ ਪਹਿਲੀ ਤੇ ਵਿਲੱਖਣ ਪਹਿਲਕਦਮੀ ਸ਼ੁਰੂ ਕੀਤੀ : ਕੁਲਦੀਪ ਸਿੰਘ ਧਾਲੀਵਾਲ ਪੰਜਾਬ ਸਰਕਾਰ ਨੇ ਲੋਹੜੀ ਬੰਪਰ ਦੀ ਇਨਾਮੀ ਰਾਸ਼ੀ ਵਧਾ ਕੇ ਕੀਤੀ 10 ਕਰੋੜ ਰੁਪਏ : ਹਰਪਾਲ ਸਿੰਘ ਚੀਮਾ ਪੀਣਯੋਗ ਪਾਣੀ ਮੁਹੱਈਆ ਕਰਵਾਉਣ ਅਤੇ ਸਿੰਚਾਈ ਲਈ ਪਾਣੀ ਟੇਲਾਂ ਤੱਕ ਪੁੱਜਦਾ ਕਰਨ ਦਾ ਉਪਰਾਲਾ ਮੁੱਖ ਮੰਤਰੀ ਵੱਲੋਂ ਕਿਸਾਨ ਵਿਰੋਧੀ ਰਵੱਈਏ ਲਈ ਮੋਦੀ ਸਰਕਾਰ ਦੀ ਆਲੋਚਨਾ ਡਰਾਈਵਰ/ਕੰਡਕਟਰ ਯੂਨੀਅਨਾਂ ਨਾਲ 15 ਦਿਨਾਂ 'ਚ ਸਾਂਝੀ ਕੀਤੀ ਜਾਵੇਗੀ ਸੇਵਾਵਾਂ ਨਿਯਮਤ ਕਰਨ ਸਬੰਧੀ ਖਰੜੇ ਦੀ ਮੁਢਲੀ ਕਾਪੀ: ਲਾਲਜੀਤ ਸਿੰਘ ਭੁੱਲਰ ਪੰਜਾਬ ਨੇ ਵਿੱਤੀ ਸਾਲ 2024-25 ਵਿੱਚ 30,000 ਕਰੋੜ ਰੁਪਏ ਦਾ ਮਾਲੀਆ ਅੰਕੜਾ ਪਾਰ ਕਰਕੇ ਇਤਿਹਾਸਕ ਮੀਲ ਪੱਥਰ ਹਾਸਲ ਕੀਤਾ : ਹਰਪਾਲ ਚੀਮਾ