Welcome to Canadian Punjabi Post
Follow us on

06

January 2025
ਬ੍ਰੈਕਿੰਗ ਖ਼ਬਰਾਂ :
ਡਾਊਨਟਾਊਨ ਅਪਾਰਟਮੈਂਟ ਬਿਲਡਿੰਗ ਵਿੱਚ ਛੁਰਬਾਜ਼ੀ ਦੀ ਘਟਨਾ, ਇੱਕ ਔਰਤ ਹਿਰਾਸਤ `ਚਡਾ.ਐੱਸ.ਪੀ. ਸਿੰਘ ਉਬਰਾਏ ਜਾਰਜੀਆ ਹਾਦਸੇ `ਚ ਮ੍ਰਿਤਕ ਸੰਦੀਪ ਸਿੰਘ ਦੇ ਪਰਿਵਾਰ ਲਈ ਮੱਦ ਲਈ ਤਰਨਤਾਰਨ ਪਹੁੰਚੇਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਆਬਕਾਰੀ ਤੇ ਕਰ ਵਿਭਾਗ ਦੇ 8 ਨਵੇਂ ਭਰਤੀ ਅਧਿਕਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇਕੇਂਦਰ ਸਰਕਾਰ ਦੀ ਨਦੀਆਂ/ਦਰਿਆਵਾਂ ਨੂੰ ਆਪਸ ‘ਚ ਜੋੜਨ ਦੀ ਯੋਜਨਾ `ਤੇ ਮੁੜ ਵਿਚਾਰ ਦੀ ਲੋੜ, ਸੰਧਵਾਂ ਨੇ ਵਾਤਾਵਰਨ `ਤੇ ਪ੍ਰਭਾਵ ਪੈਣ ਦੀ ਦਿੱਤੀ ਚੇਤਾਵਨੀਸੋਸ਼ਲ ਮੀਡੀਆ ਦੀ ਦੁਨੀਆ ਵਿੱਚ ਪਸ਼ੂ ਪਾਲਣ ਵਿਭਾਗ ਨੇ ਵੀ ਕੀਤੀ ਸਿ਼ਰਕਤਪੰਜਾਬ ਸਰਕਾਰ ਨੇ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਦੇਸ਼ ਭਰ ‘ਚ ਆਪਣੀ ਕਿਸਮ ਦੀ ਪਹਿਲੀ ਤੇ ਵਿਲੱਖਣ ਪਹਿਲਕਦਮੀ ਸ਼ੁਰੂ ਕੀਤੀ : ਕੁਲਦੀਪ ਸਿੰਘ ਧਾਲੀਵਾਲਪੰਜਾਬ ਸਰਕਾਰ ਨੇ ਲੋਹੜੀ ਬੰਪਰ ਦੀ ਇਨਾਮੀ ਰਾਸ਼ੀ ਵਧਾ ਕੇ ਕੀਤੀ 10 ਕਰੋੜ ਰੁਪਏ : ਹਰਪਾਲ ਸਿੰਘ ਚੀਮਾਪੀਣਯੋਗ ਪਾਣੀ ਮੁਹੱਈਆ ਕਰਵਾਉਣ ਅਤੇ ਸਿੰਚਾਈ ਲਈ ਪਾਣੀ ਟੇਲਾਂ ਤੱਕ ਪੁੱਜਦਾ ਕਰਨ ਦਾ ਉਪਰਾਲਾ
 
ਪੰਜਾਬ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਆਬਕਾਰੀ ਤੇ ਕਰ ਵਿਭਾਗ ਦੇ 8 ਨਵੇਂ ਭਰਤੀ ਅਧਿਕਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ

January 03, 2025 07:19 AM

ਚੰਡੀਗੜ੍ਹ, 3 ਜਨਵਰੀ (ਪੋਸਟ ਬਿਊਰੋ): ਆਬਕਾਰੀ ਤੇ ਕਰ ਵਿਭਾਗ ਨੂੰ ਹੋਰ ਮਜ਼ਬੂਤ ਕਰਨ ਲਈ ਪੰਜਾਬ ਦੇ ਵਿੱਤ, ਯੋਜਨਾਬੰਦੀ, ਪ੍ਰੋਗਰਾਮ ਲਾਗੂਕਰਨ ਅਤੇ ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਘਰ-ਘਰ ਰੋਜ਼ਗਾਰ ਯੋਜਨਾ ਤਹਿਤ 8 ਨਵੇਂ ਭਰਤੀ ਅਧਿਕਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ। ਨਵੇਂ ਨਿਯੁਕਤ ਕੀਤੇ ਗਏ ਅਧਿਕਾਰੀਆਂ ਵਿੱਚ 5 ਆਬਕਾਰੀ ਤੇ ਕਰ ਇੰਸਪੈਕਟਰ ਅਤੇ 3 ਕਲਰਕ ਸ਼ਾਮਲ ਹਨ।
ਨਵ-ਨਿਯੁਕਤ ਅਧਿਕਾਰੀਆਂ ਨੂੰ ਉਨ੍ਹਾਂ ਦੀਆਂ ਨਵੀਆਂ ਜ਼ਿੰਮੇਵਾਰੀਆਂ ਦੀ ਵਧਾਈ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਰਾਜ ਸਰਕਾਰ ਲਈ ਮਾਲੀਆ ਪੈਦਾ ਕਰਨ ਵਿੱਚ ਆਬਕਾਰੀ ਅਤੇ ਕਰ ਵਿਭਾਗ ਦੀ ਅਹਿਮ ਭੂਮਿਕਾ 'ਤੇ ਰੌਸ਼ਨੀ ਪਾਈ।
ਵਿੱਤ ਮੰਤਰੀ ਨੇ ਨਵ-ਨਿਯੁਕਤ ਅਧਿਕਾਰੀਆਂ ਨੂੰ ਸੂਬੇ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ ਮਾਲੀਆ ਉਗਰਾਹੀ ਵਧਾਉਣ 'ਤੇ ਧਿਆਨ ਕੇਂਦਰਿਤ ਕਰਦੇ ਹੋਏ ਆਪਣੇ ਕੰਮ ਵਿੱਚ ਇਮਾਨਦਾਰੀ ਅਤੇ ਲਗਨ ਦੇ ਉਚ-ਮਿਆਰਾਂ ਨੂੰ ਬਰਕਰਾਰ ਰੱਖਣ ਲਈ ਕਿਹਾ।
ਵਿੱਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਆਪਣੇ ਵਿਭਾਗਾਂ ਨੂੰ ਮਜ਼ਬੂਤ ਕਰਨ ਅਤੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਦੇ ਯਤਨਾਂ ਸਦਕਾ ਪੰਜਾਬ ਦੇ ਸਮੁੱਚੇ ਵਿਕਾਸ 'ਤੇ ਸਕਰਾਤਮਕ ਪ੍ਰਭਾਵ ਪਵੇਗਾ, ਜਿਸ ਨਾਲ ਇੱਥੋਂ ਦੇ ਨਾਗਰਿਕਾਂ ਦੇ ਸੁਨਹਿਰੇ ਭਵਿੱਖ ਲਈ ਰਾਹ ਪੱਧਰਾ ਹੋਵੇਗਾ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਡਾ.ਐੱਸ.ਪੀ. ਸਿੰਘ ਉਬਰਾਏ ਜਾਰਜੀਆ ਹਾਦਸੇ `ਚ ਮ੍ਰਿਤਕ ਸੰਦੀਪ ਸਿੰਘ ਦੇ ਪਰਿਵਾਰ ਲਈ ਮੱਦ ਲਈ ਤਰਨਤਾਰਨ ਪਹੁੰਚੇ ਕੇਂਦਰ ਸਰਕਾਰ ਦੀ ਨਦੀਆਂ/ਦਰਿਆਵਾਂ ਨੂੰ ਆਪਸ ‘ਚ ਜੋੜਨ ਦੀ ਯੋਜਨਾ `ਤੇ ਮੁੜ ਵਿਚਾਰ ਦੀ ਲੋੜ, ਸੰਧਵਾਂ ਨੇ ਵਾਤਾਵਰਨ `ਤੇ ਪ੍ਰਭਾਵ ਪੈਣ ਦੀ ਦਿੱਤੀ ਚੇਤਾਵਨੀ ਸੋਸ਼ਲ ਮੀਡੀਆ ਦੀ ਦੁਨੀਆ ਵਿੱਚ ਪਸ਼ੂ ਪਾਲਣ ਵਿਭਾਗ ਨੇ ਵੀ ਕੀਤੀ ਸਿ਼ਰਕਤ ਪੰਜਾਬ ਸਰਕਾਰ ਨੇ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਦੇਸ਼ ਭਰ ‘ਚ ਆਪਣੀ ਕਿਸਮ ਦੀ ਪਹਿਲੀ ਤੇ ਵਿਲੱਖਣ ਪਹਿਲਕਦਮੀ ਸ਼ੁਰੂ ਕੀਤੀ : ਕੁਲਦੀਪ ਸਿੰਘ ਧਾਲੀਵਾਲ ਪੰਜਾਬ ਸਰਕਾਰ ਨੇ ਲੋਹੜੀ ਬੰਪਰ ਦੀ ਇਨਾਮੀ ਰਾਸ਼ੀ ਵਧਾ ਕੇ ਕੀਤੀ 10 ਕਰੋੜ ਰੁਪਏ : ਹਰਪਾਲ ਸਿੰਘ ਚੀਮਾ ਪੀਣਯੋਗ ਪਾਣੀ ਮੁਹੱਈਆ ਕਰਵਾਉਣ ਅਤੇ ਸਿੰਚਾਈ ਲਈ ਪਾਣੀ ਟੇਲਾਂ ਤੱਕ ਪੁੱਜਦਾ ਕਰਨ ਦਾ ਉਪਰਾਲਾ ਮੁੱਖ ਮੰਤਰੀ ਵੱਲੋਂ ਕਿਸਾਨ ਵਿਰੋਧੀ ਰਵੱਈਏ ਲਈ ਮੋਦੀ ਸਰਕਾਰ ਦੀ ਆਲੋਚਨਾ ਡਰਾਈਵਰ/ਕੰਡਕਟਰ ਯੂਨੀਅਨਾਂ ਨਾਲ 15 ਦਿਨਾਂ 'ਚ ਸਾਂਝੀ ਕੀਤੀ ਜਾਵੇਗੀ ਸੇਵਾਵਾਂ ਨਿਯਮਤ ਕਰਨ ਸਬੰਧੀ ਖਰੜੇ ਦੀ ਮੁਢਲੀ ਕਾਪੀ: ਲਾਲਜੀਤ ਸਿੰਘ ਭੁੱਲਰ ਪੰਜਾਬ ਨੇ ਵਿੱਤੀ ਸਾਲ 2024-25 ਵਿੱਚ 30,000 ਕਰੋੜ ਰੁਪਏ ਦਾ ਮਾਲੀਆ ਅੰਕੜਾ ਪਾਰ ਕਰਕੇ ਇਤਿਹਾਸਕ ਮੀਲ ਪੱਥਰ ਹਾਸਲ ਕੀਤਾ : ਹਰਪਾਲ ਚੀਮਾ 70000 ਰੁਪਏ ਰਿਸ਼ਵਤ ਲੈਂਦਾ ਹੌਲਦਾਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ