Welcome to Canadian Punjabi Post
Follow us on

09

January 2025
ਬ੍ਰੈਕਿੰਗ ਖ਼ਬਰਾਂ :
ਐੱਮ.ਐੱਸ.ਪੀ. ਪੇਮੈਂਟ ਫਰੌਡ: ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਿਵੀਜ਼ਨ ਵੱਲੋਂ ਅਨਾਜ ਖਰੀਦ ਪੋਰਟਲ ਨਾਲ ਛੇੜਛਾੜ ਦੇ ਦੋਸ਼ ਹੇਠ ਚਾਰ ਵਿਅਕਤੀ ਗ੍ਰਿਫਤਾਰ50000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਸਹਾਇਕ ਟਾਊਨ ਪਲਾਨਰ ਤੇ ਆਰਕੀਟੈਕਟ ਵਿਜੀਲੈਂਸ ਬਿਊਰੋ ਵੱਲੋਂ ਕਾਬੂ1500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗਲਾਡਾ ਕਲਰਕ ਵਿਜੀਲੈਂਸ ਬਿਊਰੋ ਵੱਲੋਂ ਕਾਬੂਸਰਹੰਦ ਫ਼ੀਡਰ 32 ਦਿਨਾਂ ਲਈ ਬੰਦ ਰਹੇਗੀਪੰਜਾਬ ਪੁਲਿਸ ਵੱਲੋਂ ਦੁਬਈ ਤੋਂ ਚਲਾਏ ਜਾ ਰਹੇ ਪਾਕਿਸਤਾਨ ਅਧਾਰਤ ਹਥਿਆਰਾਂ ਦੀ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼, ਤਿੰਨ ਪਿਸਤੌਲਾਂ ਸਣੇ ਇੱਕ ਵਿਅਕਤੀ ਕਾਬੂਬਾਲ ਅਧਿਕਾਰ ਕਮਿਸ਼ਨ ਵੱਲੋਂ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦਾ ਸਮਾਂ ਬਦਲਣ ਕਰਨ ਦੀ ਸ਼ਿਫਾਰਸ਼ਜਸਟਿਨ ਟਰੂਡਡੋ ਨੇ ਟਰੰਪ ਦੇ ਬਿਆਨ ਨੂੰ ਹਾਸੋਹੀਣਾ ਕਰਾਰ ਦਿੱਤਾ, ਕਿਹਾ- ਕੈਨੇਡਾ ਦਾ ਅਮਰੀਕਾ ਵਿਚ ਰਲੇਵਾਂ ਕਰਨਾ ਬੱਚਿਆਂ ਵਾਲੀ ਖੇਡ ਨਹੀਂਫੋਰਡ ਨੇ ਕਿਹਾ- ਸਾਡਾ ਦੇਸ਼ ਵਿਕਾਊ ਨਹੀਂ ਹੈ, ਅਮਰੀਕਾ ਨਾਲ energy plan ਕੀਤਾ ਪੇਸ਼
 
ਪੰਜਾਬ

ਬਾਲ ਅਧਿਕਾਰ ਕਮਿਸ਼ਨ ਵੱਲੋਂ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦਾ ਸਮਾਂ ਬਦਲਣ ਕਰਨ ਦੀ ਸ਼ਿਫਾਰਸ਼

January 09, 2025 09:46 AM

-31 ਜਨਵਰੀ ਤੱਕ ਸਕੂਲਾਂ ਦਾ ਸਮਾਂ 10 ਵਜੇ ਤੋਂ ਨਿਰਧਾਰਤ ਕਰਨ ਲਈ ਲਿਖਿਆ ਪੱਤਰ
ਚੰਡੀਗੜ੍ਹ, 9 ਜਨਵਰੀ (ਪੋਸਟ ਬਿਊਰੋ): ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਦੇ ਚੇਅਰਮੈਨ ਕੰਵਰਦੀਪ ਸਿੰਘ ਵੱਲੋਂ ਕੜਾਕੇ ਦੀ ਸਰਦੀ ਅਤੇ ਸੰਘਣੀ ਧੁੰਦ 'ਚ ਬੱਚਿਆਂ ਦੀ ਸਹੂਲਤ ਲਈ ਸਮਾਂ ਬਦਲਣ ਦੀ ਪੰਜਾਬ ਸਕੂਲ ਸਿੱਖਿਆ ਵਿਭਾਗ ਨੂੰ ਸ਼ਿਫਾਰਸ਼ ਕੀਤੀ ਹੈ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਦੇ ਚੇਅਰਮੈਨ ਕੰਵਰਦੀਪ ਸਿੰਘ ਨੇ ਦੱਸਿਆ ਕਿ ਸੂਬੇ ਵਿਚ ਮੌਜੂਦਾ ਸਮੇਂ ਵਿਚ ਕੜਾਕੇ ਦੀ ਸਰਦੀ ਅਤੇ ਸੰਘਣੀ ਧੁੰਦ ਕਾਰਨ ਸਕੂਲੀ ਬੱਚਿਆਂ ਨੂੰ ਬਹੁਤ ਮੁਸ਼ਕਿਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਤੋਂ ਇਲਾਵਾ ਬਹੁਤੀ ਸਰਦੀ ਹੋਣ ਕਾਰਣ ਸਕੂਲਾਂ ਦੇ ਛੋਟੇ ਬੱਚੇ ਸਕੂਲ ਆਉਣ ਤੋਂ ਗੁਰੇਜ਼ ਕਰਦੇ ਹਨ। ਉਨ੍ਹਾਂ ਕਿਹਾ ਕਿ ਸਕੂਲੀ ਬੱਚਿਆਂ ਦੀ ਸਹੂਲਤ ਲਈ 31 ਜਨਵਰੀ ਤੱਕ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦੇ ਖੁੱਲਣ ਦਾ ਸਮਾਂ ਸਵੇਰੇ 10 ਵਜ਼ੇ ਕਰਨ ਲਈ ਪੰਜਾਬ ਸਕੂਲ ਸਿੱਖਿਆ ਵਿਭਾਗ ਨੂੰ ਸ਼ਿਫਾਰਸ਼ ਕੀਤੀ ਗਈ ਹੈ।
ਉਨ੍ਹਾਂ ਇਹ ਵੀ ਕਿਹਾ ਕਿ ਪਿਛਲੇ ਦੋ ਦਿਨਾਂ ਤੋਂ ਧੁੰਦ ਕਾਰਨ ਸਕੂਲੀ ਬੱਸਾਂ ਦੇ ਐਕਸੀਡੈਂਟ ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ। ਇਸ ਲਈ ਕਿਸੇ ਵੀ ਅਣਸੁਖਾਵੀ ਘਟਨਾ ਤੋਂ ਬਚਣ ਲਈ ਕਮਿਸ਼ਨ ਵੱਲੋਂ ਇਹ ਫੈਸਲਾ ਲਿਆ ਗਿਆ ਹੈ ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਐੱਮ.ਐੱਸ.ਪੀ. ਪੇਮੈਂਟ ਫਰੌਡ: ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਿਵੀਜ਼ਨ ਵੱਲੋਂ ਅਨਾਜ ਖਰੀਦ ਪੋਰਟਲ ਨਾਲ ਛੇੜਛਾੜ ਦੇ ਦੋਸ਼ ਹੇਠ ਚਾਰ ਵਿਅਕਤੀ ਗ੍ਰਿਫਤਾਰ 50000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਸਹਾਇਕ ਟਾਊਨ ਪਲਾਨਰ ਤੇ ਆਰਕੀਟੈਕਟ ਵਿਜੀਲੈਂਸ ਬਿਊਰੋ ਵੱਲੋਂ ਕਾਬੂ 1500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗਲਾਡਾ ਕਲਰਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਸਰਹੰਦ ਫ਼ੀਡਰ 32 ਦਿਨਾਂ ਲਈ ਬੰਦ ਰਹੇਗੀ ਪੰਜਾਬ ਪੁਲਿਸ ਵੱਲੋਂ ਦੁਬਈ ਤੋਂ ਚਲਾਏ ਜਾ ਰਹੇ ਪਾਕਿਸਤਾਨ ਅਧਾਰਤ ਹਥਿਆਰਾਂ ਦੀ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼, ਤਿੰਨ ਪਿਸਤੌਲਾਂ ਸਣੇ ਇੱਕ ਵਿਅਕਤੀ ਕਾਬੂ ਪੰਜਾਬ ਦੀ ਧਰਤੀ ਵਪਾਰ ਲਈ ਸਭ ਤੋਂ ਉੱਤਮ : ਸੌਂਦ 20 ਹਜ਼ਾਰ ਰੁਪਏ ਰਿਸ਼ਵਤ ਲੈੰਦਾ ਪੰਚਾਇਤ ਸਕੱਤਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਮੁੱਖ ਮੰਤਰੀ ਨੇ ਸਾਲ 2025 ਲਈ ਪੰਜਾਬ ਸਰਕਾਰ ਦੀ ਡਾਇਰੀ ਅਤੇ ਕੈਲੰਡਰ ਕੀਤਾ ਜਾਰੀ ਸੰਧਵਾਂ ਵੱਲੋਂ ਯੂ.ਟੀ. ਸਲਾਹਕਾਰ ਦੇ ਅਹੁਦੇ ਨੂੰ ਮੁੱਖ ਸਕੱਤਰ ਵਜੋਂ ਮਨੋਨੀਤ ਕਰਨ ਦੇ ਫੈਸਲੇ ਦੀ ਨਿੰਦਾ ਪੰਜਾਬ 'ਚ ਨਿਵੇਸ਼ ਨੂੰ ਹੁਲਾਰਾ ਦੇਣ ਲਈ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਰਾਸ਼ਟਰੀ ਤੇ ਅੰਤਰ-ਰਾਸ਼ਟਰੀ ਕੰਪਨੀਆਂ ਦੇ ਸੀ.ਈ.ਓਜ਼ ਤੇ ਪ੍ਰਤੀਨਿਧਾਂ ਨਾਲ ਅਹਿਮ ਮੀਟਿੰਗ