Welcome to Canadian Punjabi Post
Follow us on

30

January 2025
ਬ੍ਰੈਕਿੰਗ ਖ਼ਬਰਾਂ :
ਕੈਨੇਡਾ ਵਿੱਚ ਕਤਲ ਦੇ ਮਾਮਲੇ `ਚ ਲੋੜੀਂਦਾ ਵਿਅਕਤੀ ਏਅਰਡਰੀ, ਅਲਬਰਟਾ ਵਿੱਚ ਗ੍ਰਿਫ਼ਤਾਰਮਹਾਕੁੰਭ `ਚ ਤੜਕੇ ਮੱਚੀ ਭਗਦੜ ’ਚ 30 ਮੌਤਾਂ, 60 ਜ਼ਖ਼ਮੀ, ਮੁੱਖ ਮੰਤਰੀ ਯੋਗੀ ਆਦਿੱਤਿਅਨਾਥ ਵੱਲੋਂ ਨਿਆਂਇਕ ਜਾਂਚ ਦੇ ਹੁਕਮਅਲਾਸਕਾ ਵਿੱਚ ਅਮਰੀਕੀ ਐੱਫ-35 ਲੜਾਕੂ ਜਹਾਜ਼ ਹੋਇਆ ਕਰੈਸ਼, ਲੈਂਡਿੰਗ ਦੌਰਾਨ ਹਾਦਸਾ10,000 ਰੁਪਏ ਰਿਸ਼ਵਤ ਲੈਂਦਾ ਸੇਵਾਮੁਕਤ ਹੌਲਦਾਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂਆਲ ਇੰਡੀਆ ਸਰਵਿਸਜ਼ ਹਾਕੀ, ਕੁਸ਼ਤੀ ਤੇ ਵਾਲੀਬਾਲ ਟੂਰਨਾਮੈਂਟ ਲਈ ਪੰਜਾਬ ਟੀਮਾਂ ਦੇ ਟ੍ਰਾਇਲ 3 ਫਰਵਰੀ ਨੂੰਵਧਦੀ ਨਫ਼ਰਤ ਤੇ ਕੱਟੜਤਾ ਕਾਰਨ 'ਨੈਵਰ ਅਗੇਨ’ ਦੀ ਧਾਰਨਾ ਪੈ ਰਹੀ ਕਮਜ਼ੋਰ : ਟਰੂਡੋਐਕਸ `ਤੇ ਇਸ਼ਤਿਹਾਰ ਰਾਹੀਂ ਕੈਨੇਡੀਅਨ ਸਿਆਸਤਦਾਨਾਂ ਨੂੰ ਬਣਾਇਆ ਜਾ ਰਿਹਾ ਨਿਸ਼ਾਨਾਬਰੈਂਪਟਨ ਸਟੋਰ 'ਤੇ ਹਥਿਆਰਬੰਦ ਡਕੈਤੀ ਦੇ ਦੋਸ਼ ਵਿੱਚ ਦੋ ਨਾਬਾਲਿਗਾਂ ਸਮੇਤ ਚਾਰ ਗ੍ਰਿਫ਼ਤਾਰ
 
ਅੰਤਰਰਾਸ਼ਟਰੀ

ਦੱਖਣੀ ਕੋਰੀਆ ਦੇ ਹਵਾਈ ਅੱਡੇ 'ਤੇ ਜਹਾਜ਼ ਨੂੰ ਲੱਗੀ ਅੱਗ, 3 ਜ਼ਖਮੀ, 176 ਨੂੰ ਸੁਰੱਖਿਅਤ ਕੱਢਿਆ

January 28, 2025 12:48 PM

ਸਿਓਲ, 28 ਜਨਵਰੀ (ਪੋਸਟ ਬਿਊਰੋ): ਦੱਖਣੀ ਕੋਰੀਆ ਦੇ ਬੁਸਾਨ ਦੇ ਗਿਮਹੇ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਮੰਗਲਵਾਰ ਰਾਤ 10:30 ਵਜੇ ਇੱਕ ਯਾਤਰੀ ਜਹਾਜ਼ ਨੂੰ ਅੱਗ ਲੱਗ ਗਈ। ਜਾਣਕਾਰੀ ਅਨੁਸਾਰ, ਜਹਾਜ਼ ਵਿੱਚੋਂ ਲੋਕਾਂ ਨੂੰ ਕੱਢਣ ਦੌਰਾਨ ਤਿੰਨ ਲੋਕ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ।
ਅਧਿਕਾਰੀਆਂ ਨੇ ਦੱਸਿਆ ਕਿ ਹਾਂਗਕਾਂਗ ਜਾ ਰਹੇ ਏਅਰ ਬੁਸਾਨ ਜਹਾਜ਼ ਵਿੱਚ 169 ਯਾਤਰੀ ਅਤੇ 7 ਚਾਲਕ ਦਲ ਦੇ ਮੈਂਬਰ ਸਨ। ਅੱਗ ਲੱਗਣ ਦੀ ਜਾਣਕਾਰੀ ਮਿਲਣ ਤੋਂ ਬਾਅਦ, ਉਨ੍ਹਾਂ ਨੂੰ ਐਮਰਜੈਂਸੀ ਰਸਤੇ ਰਾਹੀਂ ਬਾਹਰ ਕੱਢਿਆ ਗਿਆ।
ਜਾਣਕਾਰੀ ਅਨੁਸਾਰ ਜਹਾਜ਼ ਦੇ ਪਿਛਲੇ ਹਿੱਸੇ ਵਿੱਚ ਅੱਗ ਲੱਗ ਗਈ ਸੀ। ਇਸ ਤੋਂ ਬਾਅਦ ਇਹ ਬਾਕੀ ਇਲਾਕੇ ਵਿੱਚ ਫੈਲ ਗਈ।
ਇਹ ਇੱਕ ਮਹੀਨੇ ਦੇ ਅੰਦਰ ਦੱਖਣੀ ਕੋਰੀਆ ਵਿੱਚ ਦੂਜਾ ਜਹਾਜ਼ ਹਾਦਸਾ ਹੈ। 29 ਦਸੰਬਰ ਨੂੰ, ਬੈਂਕਾਕ ਤੋਂ ਆ ਰਿਹਾ ਜੇਜੂ ਏਅਰ ਦਾ ਜਹਾਜ਼ ਮੁਆਨ ਹਵਾਈ ਅੱਡੇ 'ਤੇ ਹਾਦਸਾਗ੍ਰਸਤ ਹੋ ਗਿਆ। ਜਹਾਜ਼ ਵਿੱਚ ਸਵਾਰ 181 ਯਾਤਰੀਆਂ ਅਤੇ ਚਾਲਕ ਦਲ ਦੇ ਮੈਂਬਰਾਂ ਵਿੱਚੋਂ 179 ਇਸ ਹਾਦਸੇ ਵਿੱਚ ਮਾਰੇ ਗਏ ਸਨ। ਚਾਲਕ ਦਲ ਦੇ ਸਿਰਫ਼ ਦੋ ਮੈਂਬਰ ਹੀ ਬਚ ਸਕੇ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਸਰਬੀਆ ਦੇ ਪ੍ਰਧਾਨ ਮੰਤਰੀ ਨੇ ਦਿੱਤਾ ਅਸਤੀਫ਼ਾ ਅਲਾਸਕਾ ਵਿੱਚ ਅਮਰੀਕੀ ਐੱਫ-35 ਲੜਾਕੂ ਜਹਾਜ਼ ਹੋਇਆ ਕਰੈਸ਼, ਲੈਂਡਿੰਗ ਦੌਰਾਨ ਹਾਦਸਾ ਸ਼੍ਰੀਲੰਕਾ ਦੀ ਜਲ ਸੈਨਾ ਦੀ ਗੋਲੀਬਾਰੀ ਵਿੱਚ 5 ਭਾਰਤੀ ਮਛੇਰੇ ਜ਼ਖਮੀ ਹੁਣ ਟਰੰਪ ਨੇ ਭਾਰਤ ਅਤੇ ਚੀਨ 'ਤੇ ਟੈਰਿਫ ਲਗਾਉਣ ਦੀ ਦਿੱਤੀ ਧਮਕੀ ਗੈਰ-ਕਾਨੂੰਨੀ ਪ੍ਰਵਾਸੀਆਂ ਦੇ ਮੁੱਦੇ 'ਤੇ ਮੋਦੀ ਉਹੀ ਕਰਨਗੇ ਜੋ ਸਹੀ ਹੋਵੇਗਾ : ਟਰੰਪ ਮੁੰਬਈ ਹਮਲੇ ਦੇ ਦੋਸ਼ੀ ਤਹੱਵੁਰ ਰਾਣਾ ਨੂੰ ਭਾਰਤ ਲਿਆਏਗੀ ਐੱਨ.ਆਈ.ਏ. ਫਲਸਤੀਨੀਆਂ ਨੂੰ ਉੱਤਰੀ ਗਾਜ਼ਾ ਵਾਪਿਸ ਜਾਣ ਦੀ ਮਿਲੀ ਇਜਾਜ਼ਤ ਟਰੰਪ ਨੇ ਬਾਈਡਨ ਵੱਲੋਂ ਇਜ਼ਰਾਈਲ `ਤੇ ਲਾਈ ਪਾਬੰਦੀ ਹਟਾਈ, ਹੁਣ ਹੋ ਸਕੇਗੀ ਭਾਰੇ ਬੰਬਾਂ ਦੀ ਸਪਲਾਈ ਅਮਰੀਕਾ ਨੇ ਕੋਲੰਬੀਆ ’ਤੇ 25 ਫ਼ੀ ਸਦੀ ਟੈਰਿਫ਼ ਲਗਾਇਆ ਟਰੰਪ ਨੇ ਸੀਨ ਕਰਨ ਨੂੰ ਯੂਐੱਸ ਸੀਕ੍ਰੇਟ ਸਰਵਿਸ ਦੇ ਡਾਇਰੈਕਟਰ ਬਣਾਇਆ