Welcome to Canadian Punjabi Post
Follow us on

03

February 2025
ਬ੍ਰੈਕਿੰਗ ਖ਼ਬਰਾਂ :
ਟੈਰਿਫ ਦੇ ਖ਼ਤਰੇ ਦੇ ‘ਚ ਸਨੈਪ ਚੋਣਾਂ ਨਾਲ ਸੂਬਾ ਨਹੀਂ ਹੋਵੇਗਾ ਕਮਜ਼ੋਰ : ਫੋਰਡਓਂਟਾਰੀਓ ਦਾ ਲਿਕਰ ਬੋਰਡ ਮੰਗਲਵਾਰ ਨੂੰ ਆਪਣੀਆਂ ਸ਼ੈਲਫਾਂ ਤੋਂ ਹਟਾਏਗਾ ਅਮਰੀਕੀ ਸ਼ਰਾਬਓਂਟਾਰੀਓ ਚੋਣਾਂ 2025: ਅਮਰੀਕੀ ਸ਼ਰਾਬ `ਤੇ ਪਾਬੰਦੀ ਦਾ ਫ਼ੈਸਲਾ ਠੀਕ, ਪਰ ਲੋਕ ਨੌਕਰੀਆਂ ਬਾਰੇ ਵੀ ਚਿੰਤਤ : ਕਰੌਂਬੀਸੀਰੀਆ ਦੇ ਰਾਸ਼ਟਰਪਤੀ ਸਾਊਦੀ ਅਰਬ ਪਹੁੰਚੇ, ਪ੍ਰਿੰਸ ਸਲਮਾਨ ਵੱਲੋਂ ਸਵਾਗਤਇਜ਼ਰਾਈਲ ਨੇ ਕੀਤਾ ਦਾਅਵਾ- ਵੈਸਟ ਬੈਂਕ ਵਿੱਚ 50 ਫਲਸਤੀਨੀ ਅੱਤਵਾਦੀ ਮਾਰੇ, 100 ਤੋਂ ਵੱਧ ਗ੍ਰਿਫ਼ਤਾਰਟਰੰਪ ਨੇ ਫਿਰ ਬ੍ਰਿਕਸ ਦੇਸ਼ਾਂ ਨੂੰ ਕਿਹਾ- ਵਪਾਰ ਵਿੱਚ ਜੇ ਡਾਲਰ ਦੀ ਥਾਂ ਕਿਸੇ ਹੋਰ ਮੁਦਰਾ ਦੀ ਵਰਤੋਂ ਕੀਤੀ ਤਾਂ ਲੱਗੇਗਾ 100 ਫੀਸਦ ਟੈਕਸਮੈਕਸੀਕੋ ਦੀ ਰਾਸ਼ਟਰਪਤੀ ਨੇ ਕਿਹਾ: ਅਸੀਂ ਅਮਰੀਕਾ ਨਾਲ ਟਕਰਾਅ ਦੀ ਬਜਾਏ ਸਹਿਯੋਗ ਅਤੇ ਗੱਲਬਾਤ ਚਾਹੁੰਦੇ ਹਾਂਆਇਰਲੈਂਡ ਵਿੱਚ ਕਾਰ ਦਰੱਖਤ ਨਾਲ ਟਕਰਾਈ, ਦੋ ਭਾਰਤੀ ਵਿਦਿਆਰਥੀਆਂ ਦੀ ਮੌਤ
 
ਪੰਜਾਬ

ਆਲ ਇੰਡੀਆ ਸਰਵਿਸਜ਼ ਅਥਲੈਟਿਕਸ, ਤੈਰਾਕੀ ਤੇ ਯੋਗਾਸਨਾ ਟੂਰਨਾਮੈਂਟ ਲਈ ਪੰਜਾਬ ਟੀਮਾਂ ਦੇ ਟਰਾਇਲ 11 ਫਰਵਰੀ ਨੂੰ

January 31, 2025 10:09 AM

ਚੰਡੀਗੜ੍ਹ, 31 ਜਨਵਰੀ (ਪੋਸਟ ਬਿਊਰੋ): ਸੈਂਟਰਲ ਸਿਵਲ ਸਰਵਿਸਜ਼ ਕਲਚਰਲ ਐਂਡ ਬੋਰਡ ਵੱਲੋਂ ਆਲ ਇੰਡੀਆ ਸਰਵਿਸਜ਼ ਅਥਲੈਟਿਕਸ, ਤੈਰਾਕੀ ਤੇ ਯੋਗਾਸਨਾ (ਪੁਰਸ਼ ਤੇ ਮਹਿਲਾ) ਟੂਰਨਾਮੈਂਟ 19 ਫਰਵਰੀ ਤੋਂ 8 ਮਾਰਚ 2025 ਤੱਕ ਵੱਖ-ਵੱਖ ਤਰੀਕਾਂ ਨੂੰ ਚੰਡੀਗੜ੍ਹ ਤੇ ਗੁਜਰਾਤ ਵਿਖੇ ਕਰਵਾਇਆ ਜਾ ਰਿਹਾ ਹੈ।
ਪੰਜਾਬ ਦੀ ਅਥਲੈਟਿਕਸ ਤੇ ਯੋਗਾਸਨਾ ਟੀਮਾਂ ਦੀ ਚੋਣ ਲਈ ਟਰਾਇਲ ਪੋਲੋ ਗਰਾਊਂਡ ਪਟਿਆਲਾ ਵਿਖੇ 11 ਫਰਵਰੀ ਨੂੰ ਸਵੇਰੇ 11 ਵਜੇ ਤੇ ਤੈਰਾਕੀ ਟੀਮਾਂ ਦੀ ਚੋਣ ਲਈ ਟਰਾਇਲ ਮਲਟੀਪਰਪਜ਼ ਖੇਡ ਸਟੇਡੀਅਮ ਸੈਕਟਰ 78 ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿਖੇ 11 ਵਜੇ ਹੋਣਗੇ।
ਖੇਡ ਵਿਭਾਗ ਦੇ ਬੁਲਾਰੇ ਨੇ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਟਰਾਇਲਾਂ ਵਿੱਚ ਸੁਰੱਖਿਆ ਸੇਵਾਵਾਂ /ਨੀਮ ਸੁਰੱਖਿਆ ਸੰਸਥਾਵਾਂ/ਕੇਂਦਰੀ ਪੁਲਿਸ ਸੰਸਥਾਵਾਂ/ਪੁਲਿਸ/ਆਰਪੀਐਫ/ਸੀਆਈਐਸਐਫ/ ਬੀਐਸ.ਐਫ./ਆਈਟੀਬੀਪੀ ਅਤੇ ਐਨਐਸਜੀ ਆਦਿ ਦੇ ਕਰਮਚਾਰੀ, ਖ਼ੁਦਮੁਖ਼ਤਿਆਰ ਧਿਰਾਂ/ਅੰਡਰਟੇਕਿੰਗ/ਜਨਤਕ ਖੇਤਰ ਦੇ ਬੈਂਕ ਇੱਥੋਂ ਤੱਕ ਕਿ ਕੇਂਦਰੀ ਮੰਤਰਾਲੇ ਵਲੋਂ ਸੰਚਾਲਿਤ ਬੈਂਕ ਵੀ, ਕੱਚੇ /ਦਿਹਾੜੀਦਾਰ ਵਾਲੇ ਕਰਮੀ, ਦਫਤਰਾਂ ਵਿੱਚ ਆਰਜ਼ੀ ਤੌਰ ’ਤੇ ਕੰਮ ਕਰਦੇ ਕਰਮਚਾਰੀ, ਨਵੇਂ ਭਰਤੀ ਹੋਏ ਕਰਮਚਾਰੀ , ਜੋ 6 ਮਹੀਨੇ ਤੋਂ ਘੱਟ ਸਮੇਂ ਤੋਂ ਰੈਗੂਲਰ ਸੇਵਾਵਾਂ ਵਿੱਚ ਕੰਮ ਕਰਦੇ ਹਨ, ਨੂੰ ਛੱਡ ਕੇ ਬਾਕੀ ਵੱਖ-ਵੱਖ ਵਿਭਾਗਾਂ ਦੇ ਸਰਕਾਰੀ ਮੁਲਾਜ਼ਮ (ਰੈਗੂਲਰ) ਆਪਣੇ ਵਿਭਾਗਾਂ ਪਾਸੋਂ ਐਨ.ਓ.ਸੀ. ਪ੍ਰਾਪਤ ਕਰਨ ਉਪਰੰਤ ਹੀ ਭਾਗ ਲੈ ਸਕਦੇ ਹਨ।
ਇਸ ਟੂਰਨਾਮੈਂਟ ਵਿੱਚ ਆਉਣ/ਜਾਣ, ਰਹਿਣ ਅਤੇ ਖਾਣ-ਪੀਣ ਤੇ ਆਉਣ ਵਾਲੇ ਖਰਚੇ ਦੀ ਅਦਾਇਗੀ ਖਿਡਾਰੀ ਵੱਲੋਂ ਨਿੱਜੀ ਤੌਰ ਉਤੇ ਕੀਤੀ ਜਾਵੇਗੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੀ.ਐੱਸ.ਪੀ.ਸੀ.ਐੱਲ. ਦਾ ਡਿਪਟੀ ਚੀਫ਼ ਇੰਜੀਨੀਅਰ ਅਤੇ ਲਾਈਨਮੈਨ 50 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਪਾਕਿ ਕਵਿੱਤਰੀ ਬੁਸ਼ਰਾ ਐਜਾਜ਼ ਦੀ ਕਾਵਿ ਪੁਸਤਕ “ਮੈਂ ਪੂਣੀ ਕੱਤੀ ਰਾਤ ਦੀ” ਤੇ ਗੁਰਭਜਨ ਗਿੱਲ ਦੀ ਮੇਰੇ “ਪੰਜ ਦਰਿਆ” ਲਾਹੌਰ ਵਿੱਚ ਲੋਕ ਅਰਪਣ ਕਿਲ੍ਹਾ ਰਾਏਪੁਰ ਪੇਂਡੂ ਓਲੰਪਿਕ ਦਾ ਸ਼ਾਨਦਾਰ ਆਗਾਜ਼, ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਪੇਂਡੂ ਓਲੰਪਿਕ ਦਾ ਕੀਤਾ ਉਦਘਾਟਨ ਗ੍ਰੀਨ ਸਕੂਲ ਪ੍ਰੋਗਰਾਮ ਅਧੀਨ ਪੰਜਾਬ ਨੂੰ 'ਬੈਸਟ ਸਟੇਟ' ਅਤੇ 'ਬੈਸਟ ਡਿਸਟ੍ਰਿਕਟ' ਪੁਰਸਕਾਰਾਂ ਨਾਲ ਕੀਤਾ ਜਾਵੇਗਾ ਸਨਮਾਨਿਤ ਫਿਰੋਜ਼ਪੁਰ ਵਿਚ ਪਿਕਅੱਪ ਤੇ ਕੈਂਟਰ ਦੀ ਭਿਆਨਕ ਟੱਕਰ, 11 ਲੋਕਾਂ ਦੀ ਮੌਤ, ਮੁੱਖ ਮੰਤਰੀ ਵੱਲੋਂ ਦੁੱਖ ਦਾ ਪ੍ਰਗਟਾਵਾ ਦੁਕਾਨਾਂ ਦੇ ਮੁੱਖ ਬੋਰਡ ਪੰਜਾਬੀ ਭਾਸ਼ਾ/ਗੁਰਮੁਖੀ ਲਿਪੀ 'ਚ ਲਿਖੇ ਜਾਣ ਸੰਬੰਧੀ ਦੁਕਾਨਦਾਰਾਂ ਨੂੰ ਅਪੀਲ ਭੱਠਲ ਦੀ ਅਗਵਾਈ ਵਿੱਚ ਸਮੂਹ ਹਾਜ਼ਰੀਨ ਨੇ ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਮਜ਼ਬੂਤੀ ਲਈ ਕੀਤੀ ਪ੍ਰਤਿਗਿਆ ਬਲੀਦਾਨ ਦਿਵਸ ਮੌਕੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ 36 ਪਟਵਾਰੀਆਂ ਦੀ ਸਿਖਲਾਈ ਮੁਕੰਮਲ, ਜਲਦ ਫੀਲਡ ਵਿੱਚ ਹੋਣਗੇ ਤਾਇਨਾਤ ਪੰਜਾਬ ਦੇ ਕੰਪਿਊਟਰ ਅਧਿਆਪਕ ਦਿੱਲੀ 'ਚ ਵੱਡੇ ਪ੍ਰਦਰਸ਼ਨ ਲਈ ਤਿਆਰ, 'ਆਪ' ਸਰਕਾਰ ਖਿਲਾਫ 2 ਤੋਂ ਪਹਿਲਾਂ ਹੋਵੇਗਾ ਵੱਡਾ ਐਕਸ਼ਨ