Welcome to Canadian Punjabi Post
Follow us on

29

March 2024
 
ਪੰਜਾਬ

ਮਨਜੀਤ ਸਿੰਘ ਜੀਕੇ ਵੱਲੋਂ ਵੱਡਾ ਧਮਾਕਾ: ਦਿੱਲੀ ਗੁਰਦਵਾਰਾ ਕਮੇਟੀ ਦੀ ਪ੍ਰਧਾਨਗੀ ਛੱਡੀ

October 09, 2018 05:37 PM

ਨਵੀਂ ਦਿੱਲੀ, 9 ਅਕਤੂਬਰ (ਪੋਸਟ ਬਿਊਰੋ):ਦਿੱਲੀ ਗੁਰਦਵਾਰਾ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ ਕੇ ਨੇ ਅਕਾਲੀ ਰਾਜਨੀਤੀ ਵਿਚ ਇੱਕ ਹੋਰ ਵੱਡਾ ਧਮਾਕਾ ਕਰਦੇ ਹੋਏ ਕਮੇਟੀ ਪ੍ਰਧਾਨਗੀ ਛੱਡ ਦਿੱਤੀ ਹੈ , ਉਨ੍ਹਾਂ ਨੇ ਆਪਣਾ ਚਾਰਜ ਕਮੇਟੀ ਦੇ ਸੀਨੀਅਰ ਮੀਤ-ਪ੍ਰਧਾਨ ਹਰਮੀਤ ਸਿੰਘ ਕਾਲਕਾ ਨੂੰ ਸੌਂਪ ਦਿੱਤਾ ਹੈ।  ਜੀ ਕੇ ਦੇ ਮੀਡੀਆ ਸਲਾਹਕਾਰ ਪਰਮਿੰਦਰਪਾਲ ਸਿੰਘ ਨੇ ਦੱਸਿਆ ਕਿ ਜੀ ਕੇ ਨੇ ਅਸਤੀਫਾ ਨਹੀਂ ਦਿੱਤਾ ਪਰ ਉਹ ਪ੍ਰਧਾਨਗੀ ਤੋਂ ਲਾਂਭੇ ਹੋ ਗਏ ਨੇ। ਉਨ੍ਹਾਂ ਨੇ ਦੱਸਿਆ ਕਿ ਜੀ ਕੇ ਪਿਛਲੇ ਕੁਝ ਦਿਨਾਂ ਤੋਂ ਦਫਤਰ ਵੀ ਨਹੀਂ ਸਨ ਜਾ ਰਹੇ। ਪਰਮਿੰਦਰਪਾਲ ਸਿੰਘ ਦਾ ਕਹਿਣਾ ਸੀ ਕਿ ਜੀ ਕੇ ਪਾਰਟੀ ਲੀਡਰਸ਼ਿਪ ਵੱਲੋਂ ਕੁਝ ਪੰਥਕ ਮਸਲਿਆਂ ਅਤੇ ਖਾਸ ਕਰਕੇ ਗੁਰੂ ਗਰੰਥ ਸਾਹਿਬ ਦੀ ਬੇਅਦਬੀ ਨਾਲ ਜੁੜੇ ਮੁੱਦਿਆਂ ਬਾਰੇ ਆਪਣੀ ਨੀਤੀ ਅਤੇ ਫੈਸਲਿਆਂ ਤੋਂ ਖੁਸ਼ ਨਹੀਂ ਸਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲ ਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਪ੍ਰਸ਼ਾਸਨ, ਕਿਸਾਨਾਂ ਦੀ ਸਹੂਲਤ ਵਜੋਂ ਕਣਕ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਵਚਨਬੱਧ : ਡਿਪਟੀ ਕਮਿਸ਼ਨਰ ਸਾਹਨੀ ਵਰਧਮਾਨ ਸਪੈਸ਼ਲ ਸਟੀਲਜ਼, ਅੰਤਰਰਾਸ਼ਟਰੀ ਪੈਰਾ-ਕਰਾਟੇ ਚੈਂਪੀਅਨ ਦੀ ਮਦਦ ਲਈ ਆਈ ਅੱਗੇ ਪੰਜਾਬ ਦੇ ਰਾਜਪਾਲ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 17 ਮਹਿਲਾਵਾਂ ਸਨਮਾਨਿਤ ਅੰਮ੍ਰਿਤਸਰ ਦਾ ਸਰਵਪੱਖੀ ਵਿਕਾਸ ਹੀ ਮੇਰੀ ਪਹਿਲ : ਤਰਨਜੀਤ ਸਿੰਘ ਸੰਧੂ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਦੇ ਭਾਜਪਾ 'ਚ ਸ਼ਾਮਲ ਹੋਣ ’ਤੇ ਭਾਜਪਾ ਪ੍ਰਧਾਨ ਜੇਪੀ ਨੱਡਾ, ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨੂੰ ਮਿਲੇ ਜ਼ਿਲ੍ਹਾ ਮੋਹਾਲੀ ਵਿੱਚ ਖੁਬਸੂਰਤ ਚਿੱਤਰਕਾਰੀ ਰਾਹੀ ਦਿੱਤਾ ਜਾ ਰਿਹਾ ਹੈ ਵੋਟਰ ਜਾਗਰੂਕਤਾ ਦਾ ਸੁਨੇਹਾ ਐਕਟਿੰਗ ਚੀਫ਼ ਜਸਟਿਸ ਗੁਰਮੀਤ ਸਿੰਘ ਸੰਧਵਾਲੀਆ ਨੇ ਵੀਡੀਓ ਕਾਨਫਰੰਸ ਰਾਹੀਂ ਕੀਤਾ ਨਵੇਂ ਕੋਰਟ ਕੰਪਲੈਕਸ ਦਾ ਉਦਘਾਟਨ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ