Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਮਨੋਰੰਜਨ

ਸ਼ਰਧਾ ਨੂੰ ਅਜੇ ਦੋ-ਤਿੰਨ ਸਾਲ ਹੋਰ ਕੰਮ ਕਰਨਾ ਚਾਹੀਦੈ : ਸ਼ਕਤੀ

July 18, 2019 09:33 AM

ਬੀਤੇ ਕੁਝ ਦਿਨਾਂ ਤੋਂ ਸ਼ਰਧਾ ਕਪੂਰ ਅਤੇ ਉਸ ਦੇ ਬੁਆਏ ਫ੍ਰੈਂਡ ਰੋਹਨ ਸ਼੍ਰੇਸ਼ਠਾ ਦੇ ਵਿਆਹ ਦੀਆਂ ਖਬਰਾਂ ਚਰਚਾ ਵਿੱਚ ਹਨ। ਚਰਚਾ ਸੀ ਕਿ ਦੋਵੇਂ ਅਗਲੇ ਸਾਲ ਵਿਆਹ ਕਰ ਸਕਦੇ ਹਨ, ਪਰ ਸੁਣਿਆ ਜਾ ਰਿਹਾ ਹੈ ਕਿ ਸ਼ਰਧਾ ਦੇ ਪਿਤਾ ਸ਼ਕਤੀ ਕਪੂਰ ਨਹੀਂ ਚਾਹੰੁਦੇ ਕਿ ਸ਼ਰਧਾ ਜਲਦੀ ਵਿਆਹ ਕਰੇ। ਉਹ ਚਾਹੁੰਦੇ ਹਨ ਕਿ ਸ਼ਰਧਾ ਅਜੇ ਘੱਟ ਤੋਂ ਘੱਟ ਦੋ-ਤਿੰਨ ਸਾਲ ਹੋਰ ਕੰਮ ਕਰੇ। ਸ਼ਕਤੀ ਕਹਿੰਦੇ ਹਨ ਕਿ ਜੇ ਸ਼ਰਧਾ ਦਾ ਵਿਆਹ ਹੋ ਰਿਹਾ ਹੈ ਤਾਂ ਆਸ਼ਾ ਕਰਦਾ ਹਾਂ ਕਿ ਮੈਨੂੰ ਉਸ ਦਾ ਸੱਦਾ ਜ਼ਰੂਰ ਮਿਲੇਗਾ। ਸ਼ਰਧਾ ਤੇ ਪੂਰੇ ਪਰਵਾਰ ਵਿੱਚ ਹਾਲੇ ਇਹ ਚਰਚਾ ਨਹੀਂ ਹੋਈ। ਅਸੀਂ ਕਦੇ ਉਸ ਦੇ ਵਿਆਹ ਬਾਰੇ ਕੋਈ ਗੱਲ ਹੀ ਨਹੀਂ ਕੀਤੀ। ਉਹ ਅਜੇ ਕਾਫੀ ਛੋਟੀ ਹੈ ਅਤੇ ਉਸ ਨੂੰ ਘੱਟ ਤੋਂ ਘੱਟ ਦੋ ਤਿੰਨ ਸਾਲ ਬਾਅਦ ਇਸ ਬਾਰੇ ਵਿੱਚ ਸੋਚਣਾ ਚਾਹੀਦੈ।
ਆਪਣੇ ਵਿਆਹ ਬਾਰੇ ਸ਼ਕਤੀ ਕਹਿੰਦੇ ਹਨ, ‘‘ਵਿਆਹ ਦੇ ਮਾਮਲੇ ਵਿੱਚ ਅਸੀਂ ਕਦੇ ਕੁਝ ਤੈਅ ਨਹੀਂ ਕਰ ਸਕਦੇ। ਮੈਂ ਕਦੇ ਨਹੀਂ ਸੋਚਿਆ ਸੀ ਕਿ ਮੇਰਾ ਵਿਆਹ ਜਲਦੀ ਹੋਵੇਗਾ, ਪਰ ਹੋ ਗਿਆ। ਸ਼ਰਧਾ ਦੀ ਗੱਲ ਕਰੀਏ ਤਾਂ ਉਸ ਦਾ ਇਹ ਸਾਲ ਤੇ ਅਗਲਾ ਸਾਲ ਵੀ ਰੁਝੇਵਿਆਂ ਭਰਿਆ ਹੋਵੇਗਾ, ਇਸ ਲਈ ਉਸ ਕੋਲ ਸਮਾਂ ਵੀ ਨਹੀਂ ਹੈ, ਅਸੀਂ ਸਭ ਘਰ ਵਾਲੇ ਉਸ ਦੇ ਵਿਆਹ ਦੀਆਂ ਖਬਰਾਂ ਨੂੰ ਇੰਜੁਆਏ ਕਰਦੇ ਹਾਂ। ਫਿਲਹਾਲ ਤਾਂ ਉਹ ਕਰੀਅਰ 'ਤੇ ਫੋਕਸ ਕਰ ਰਹੀ ਹੈ।” ਸ਼ਰਧਾ ਅਤ ਫੋਟੋਗਰਾਫਰ ਰੋਹਨ ਦੇ ਅਫੇਅਰ ਦੀਆਂ ਖਬਰਾਂ ਪਿਛਲੇ ਸਾਲ ਤੋਂ ਚੱਲ ਰਹੀਆਂ ਹਨ। ਕੁਝ ਹਫਤੇ ਪਹਿਲਾਂ ਦੋਵਾਂ ਦੀ ਇੱਕ ਦੂਸਰੇ ਦੇ ਨਾਲ ਵਿਦੇਸ਼ ਵਿੱਚ ਸਮੇਂ ਬਿਤਾਉਂਦੇ ਹੋਏ ਤਸਵੀਰਾਂ ਵੀ ਵਾਇਰਲ ਹੋਈਆਂ ਸਨ।

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ