Welcome to Canadian Punjabi Post
Follow us on

26

September 2024
 
ਕੈਨੇਡਾ

ਹੈਮਿਲਟਨ ਵਿੱਚ ਹੋਏ ਹਾਦਸੇ ਵਿੱਚ ਇੱਕ ਹਲਾਕ, ਇੱਕ ਜ਼ਖ਼ਮੀ

July 18, 2019 09:36 AM

ਹੈਮਿਲਟਨ, 17 ਜੁਲਾਈ (ਪੋਸਟ ਬਿਊਰੋ) : ਬੁੱਧਵਾਰ ਨੂੰ ਹੈਮਿਲਟਨ ਵਿੱਚ ਦੋ ਗੱਡੀਆਂ ਦੀ ਹੋਈ ਟੱਕਰ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਜਦਕਿ ਇੱਕ ਹੋਰ ਗੰਭੀਰ ਜ਼ਖ਼ਮੀ ਹੋ ਗਿਆ।
ਓਨਟਾਰੀਓ ਦੀ ਪ੍ਰੋਵਿੰਸ਼ੀਅਲ ਪੁਲਿਸ ਅਨੁਸਾਰ ਇਸ ਹਾਦਸੇ ਤੋਂ ਬਾਅਦ ਅਧਿਕਾਰੀਆਂ ਨੂੰ 12ਵੇਂ ਕੰਸੈਸ਼ਨ ਨੇੜੇ ਹਾਈਵੇਅ 6 ਉੱਤੇ ਸੱਦਿਆ ਗਿਆ। ਓਪੀਪੀ ਸਾਰਜੈਂਟ ਕੈਰੀ ਸ਼ਮਿਡਟ ਨੇ ਆਖਿਆ ਕਿ ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਇਸ ਹਾਦਸੇ ਵਿੱਚ ਕੋਈ ਹੋਰ ਗੱਡੀ ਵੀ ਸ਼ਾਮਲ ਸੀ।
ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਇਲਾਕੇ ਦੀਆਂ ਰੋਡਜ਼ ਨੂੰ ਹਾਲ ਦੀ ਘੜੀ ਬੰਦ ਕੀਤਾ ਗਿਆ ਹੈ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਓਟਵਾ ਨਾਲ ਸੰਬੰਧਤ ਦੋ ਕੈਨੇਡੀਅਨਜ ਦੀ਼ ਲੇਬਨਾਨ ਵਿੱਚ ਹਵਾਈ ਹਮਲੇ `ਚ ਮੌਤ ਸੜਕ `ਤੇ ਸੁੱਟਿਆ ਮਿਲਿਆ ਚੋਰੀ ਹੋਈ ਕਾਰਵੇਟ ਕਾਰ ਦਾ ਖੋਲ ਹੁਣ ਸੀਨੀਅਰਜ਼ ਲੈਣਗੇ ਮਾਡਲ ਟੀ ਫੋਰਡ ਦੀ replica ਵਾਲੇ ਵਾਹਨ ਵਿਚ ਝੂਟੇ, ਅਲਬਰਟਾ ਸ਼ਹਿਰ ਦੇ ਗੋਲਡਨ ਕਲੱਬ ਨੇ ਖਰੀਦਿਆ ਵਾਹਨ ਵਾਲਮਾਰਟ ਕੈਨੇਡਾ ਪ੍ਰਤੀ ਘੰਟਾ ਕਰਮਚਾਰੀਆਂ ਦੀ ਤਨਖਾਹ ਵਿੱਚ 92 ਮਿਲੀਅਨ ਡਾਲਰ ਦਾ ਕਰੇਗਾ ਵਾਧਾ ਟਰੂਡੋ ਸਰਕਾਰ ਡਿੱਗਣ ਤੋਂ ਬਚੀ, ਟਰੂਡੋ ਨੂੰ ਸ਼ਾਸਨ ਜਾਰੀ ਰੱਖਣ ਲਈ ਮਿਲੇ ਜ਼ਰੂਰੀ ਵੋਟ ਗਰੈਂਡ ਫੋਰਕਸ, ਬੀ.ਸੀ. ਦੇ ਜੰਗਲ ਵਿਚ ਲੱਗੀ ਅੱਗ, ਲੋਕਾਂ ਨੂੰ ਇਲਾਕਾ ਖਾਲੀ ਕਰਨ ਦਾ ਹੁਕਮ ਬੀਮਾਰੀ ਦੇ ਖਤਰੇ ਕਾਰਨ ਡੇਨੋਨ ਕੈਨੇਡਾ ਨੇ ਦਹੀ ਵਾਪਿਸ ਮੰਗਵਾਇਆ ਟੋਰਾਂਟੋ ਨਿਵਾਸੀ ਸੰਗੀਤਕਾਰ ਦੀ ਹਾਦਸੇ ਵਿੱਚ ਮੌਤ, ਪ੍ਰਤੀਭਾਸ਼ਾਲੀ ਅਤੇ ਸੁੰਦਰ ਇਨਸਾਨ ਵਜੋਂ ਲੋਕਾਂ ਵੱਲੋਂ ਦਿੱਤੀ ਗਈ ਸ਼ਰਧਾਂਜ਼ਲੀ ਕਰਿਸਟੀ ਪਿਟਸ ਵਿੱਚ ਬਹਿਸ ਦੌਰਾਨ 2 ਲੋਕਾਂ `ਤੇ ਚਾਕੂ ਨਾਲ ਹਮਲਾ ਕਰਨ ਵਾਲੇ ਮੁਲਜ਼ਮ ਦੀ ਪੁਲਿਸ ਕਰ ਰਹੀ ਭਾਲ ਪ੍ਰੀਮੀਅਰ ਡੱਗ ਫੋਰਡ ਨੇ ਕਿਹਾ- ਹਾਈਵੇ 401 ਦੇ ਹੇਠਾਂ ਇੱਕ ਸੁਰੰਗ ਬਣਾਉਣਾ ਚਾਹੁੰਦੇ ਹਨ