Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਮਨੋਰੰਜਨ

ਅਨੁਸ਼ਕਾ ਸ਼ਰਮਾ ਲਿਆਏਗੀ ਵੈੱਬ ਸ਼ੋਅ ‘ਮਾਈ’

July 19, 2019 10:05 AM

ਨੈਟਫਲਿਕਸ ਅਗਲੇ ਸਾਲ ਵਿੱਚ ਪੰਜ ਨਵੇਂ ਸ਼ੋਅ ਲਿਆਉਣ ਦੀ ਤਿਆਰੀ 'ਚ ਹੈ। ਇਸ ਵਿੱਚ ਅਨੁਸ਼ਕਾ ਸ਼ਰਮਾ ਦੀ ਕੰਪਨੀ ਵੱਲੋਂ ਤਿਆਰ ਕੀਤਾ ਸ਼ੋਅ ‘ਮਾਈ’ ਵੀ ਹੋਵੇਗਾ। ਇਹ ਸ਼ੋਅ 47 ਵਰ੍ਹਿਆਂ ਦੀ ਔਰਤ ਨਾਲ ਜਿਨਸੀ ਛੇੜਛਾੜ ਦੀ ਕਹਾਣੀ 'ਤੇ ਆਧਾਰਤ ਹੋਵੇਗਾ। ਨਿੱਜੀ ਤ੍ਰਾਸਦੀ ਤੋਂ ਬਾਅਦ ਉਹ ਖੁਦ ਨੂੰ ਅਚਾਨਕ ਹਿੰਸਾ ਤੇ ਤਾਕਤ ਦੇ ਚੱਕਰਵਿਊ ਵਿੱਚ ਫਸਿਆ ਪਾਉਂਦੀ ਹੈ। ਉਸ ਨਾਲ ਉਸ ਦੀ ਦੁਨੀਆ ਕਿਵੇਂ ਬਦਲ ਜਾਂਦੀ ਹੈ, ਇਸ ਸ਼ੋਅ ਵਿੱਚ ਦਿਖਾਇਆ ਜਾਵੇਗਾ।
ਸ਼ੋਅ ਦਾ ਲੇਖਨ ਅਤੁਲ ਮੌਂਗੀਆ, ਤਮਾਲ ਸੇਨ, ਅੰਮ੍ਰਿਤਾ ਵਿਆਸ ਅਤੇ ਸੁਦੀਪ ਸ਼ਰਮਾ ਨੇ ਕੀਤਾ ਹੈ। ਇਸ ਤੋਂ ਇਲਾਵਾ ‘ਬਾਂਬੇ ਬੇਗਮਜ਼' ਨੂੰ ਅਲੰਕ੍ਰਿਤਾ ਸ੍ਰੀਵਾਸਤਵ ਨੇ ਲਿਖਿਆ ਤੇ ਨਿਰਦੇਸ਼ਤ ਕੀਤਾ ਹੈ। ਇਹ ਸਮਕਾਲੀ ਭਾਰਤ ਵਿੱਚ ਸੈਟ ਪੰਜ ਔਰਤਾਂ ਦੀ ਕਹਾਣੀ ਹੋਵੇਗੀ। ਅਲੰਕ੍ਰਿਤਾ ਮੁਤਾਬਕ ‘ਬਾਂਬੇ ਬੇਗਮਜ਼’ ਜ਼ਰੀਏ ਸ਼ਹਿਰਾਂ ਵਿੱਚ ਰਹਿੰਦੀਆਂ ਔਰਤਾਂ ਦੀ ਕਹਾਣੀ ਕਹਿਣ ਦੀ ਕੋਸ਼ਿਸ਼ ਕੀਤੀ ਗਈ ਹੈ। ਮੈਂ ਪੂਰੀ ਇਮਾਦਨਾਰੀ ਨਾਲ ਉਸ ਨੂੰ ਕਹਿਣ ਦੀ ਕੋਸ਼ਿਸ਼ ਕੀਤੀ ਹੈ।

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ