Welcome to Canadian Punjabi Post
Follow us on

29

March 2024
 
ਮਨੋਰੰਜਨ

ਕੰਮ ਮੈਨੇਜ ਕਰਨ ਵਿੱਚ ਸੁਸ਼ਾਂਤ ਦੀ ਮਦਦ ਕਰ ਰਹੀ ਹੈ ਰੀਆ ਚੱਕਰਵਰਤੀ

July 19, 2019 10:14 AM

ਇਨ੍ਹੀਂ ਦਿਨੀਂ ਇੰਡਸਟਰੀ ਵਿੱਚ ਸੁਸ਼ਾਂਤ ਸਿੰਘ ਰਾਜਪੂਤ ਤੇ ਰੀਆ ਚੱਕਰਵਰਤੀ ਦੇ ਰਿਲੇਸ਼ਨਸ਼ਿਪ ਬਾਰੇ ਚਰਚਾ ਹੈ। ਦੋਵੇਂ ਕਈ ਵਾਰ ਇੱਕ ਦੂਸਰੇ ਦੇ ਨਾਲ ਸਪਾਟ ਵੀ ਹੋਏ ਹਨ।
ਸੂਤਰ ਦੱਸਦੇ ਹਨ ਕਿ ਰੀਆ ਅਤੇ ਸੁਸ਼ਾਂਤ ਦਾ ਨਾਂਅ ਕੁਝ ਸਮੇਂ ਤੋਂ ਇੱਕ ਦੂਸਰੇ ਨਾਲ ਜੋੜਿਆ ਜਾ ਰਿਹਾ ਹੈ। ਦੋਵੇਂ ਇੱ ਦੂਸਰੇ ਦੇ ਨਾਲ ਖੁਸ਼ ਨਜ਼ਰ ਆ ਰਹੇ ਹਨ। ਉਨ੍ਹਾਂ ਦੇ ਦੋਸਤ ਕਹਿੰਦੇ ਹਨ ਕਿ ਉਹ ਇਸ ਫੇਜ਼ ਨੂੰ ਇੰਜੁਆਏ ਕਰ ਰਹੇ ਹਨ ਅਤੇ ਲੱਗਦਾ ਹੈ ਕਿ ਉਹ ਆਪਣੇ ਰਿਸ਼ਤੇ ਦੇ ਬਾਰੇ ਵਿੱਚ ਗੰਭੀਰ ਹਨ।
ਹੁਣ ਸੁਣਨ ਵਿੱਚ ਆਇਆ ਹੈ ਕਿ ਰੀਆ, ਸੁਸ਼ਾਂਤ ਨੂੰ ਉਨ੍ਹਾਂ ਦਾ ਵਰਕ ਮੈਨੇਜ ਕਰਨ ਵਿੱਚ ਵੀ ਮਦਦ ਕਰ ਰਹੀ ਹੈ। ਇੰਨਾ ਹੀ ਨਹੀਂ ਉਹ ਉਨ੍ਹਾਂ ਦੇ ਪ੍ਰੋਫੈਸ਼ਨਲ ਡਿਸੀਜਨ ਵਿੱਚ ਵੀ ਐਡਵਾਈਜ਼ ਦੇ ਰਹੀ ਹੈ। ਸੁਸ਼ਾਂਤ ਦਾ ਨਾਂਅ ਇਸ ਤੋਂ ਪਹਿਲਾਂ ਕ੍ਰਿਤੀ ਸਨਨ ਦੇ ਨਾਲ ਵੀ ਜੁੜ ਚੁੱਕਾ ਹੈ।

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ