Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਟੋਰਾਂਟੋ/ਜੀਟੀਏ

ਮੀਟ ਯੂਅਰ ਮੁਸਲਿਮ ਨੇਬਰਜ਼ ਈਵੈਂਟ 21 ਨੂੰ

July 19, 2019 10:45 AM

ਮਿਸੀਸਾਗਾ, 18 ਜੁਲਾਈ (ਪੋਸਟ ਬਿਊਰੋ) : 1194 ਮੈਥੇਸਨ ਬੋਲੀਵੀਆਰਡ ਈਸਟ, ਮਿਸੀਸਾਗਾ, ਓਨਟਾਰੀਓ ਦੀ ਬੈਤੁਲ ਹਮਦ ਮਸਜਿਦ ਵਿੱਚ ਮੀਟ ਯੂਅਰ ਮੁਸਲਿਮ ਨੇਬਰਜ਼ ਈਵੈਂਟ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਆਪ ਸੱਭਨਾਂ ਨੂੰ ਇਸ ਈਵੈਂਟ ਵਿੱਚ ਹਿੱਸਾ ਲੈਣ ਦਾ ਸੱਦਾ ਦਿੱਤਾ ਜਾਂਦਾ ਹੈ। ਤੁਸੀਂ ਸਾਡੀ ਮਸਜਿਦ ਦਾ ਚੰਗੀ ਤਰ੍ਹਾਂ ਦੌਰਾ ਕਰਕੇ ਸਾਡੇ ਤੋਂ ਇਸਲਾਮ ਬਾਰੇ ਕਿਸੇ ਵੀ ਤਰ੍ਹਾਂ ਦੇ ਸਵਾਲਾਂ ਦੇ ਜਵਾਬ ਹਾਸਲ ਕਰ ਸਕਦੇ ਹੋਂ।
ਇਸ ਮੌਕੇ ਇਸਲਾਮ ਦੇ ਸਬੰਧ ਵਿੱਚ ਫਰੀ ਬੁੱਕਸ ਤੇ ਅਹਿਮਦੀਆ ਮੁਸਲਮਾਨਾਂ ਉੱਤੇ ਨਿੱਕੀ ਜਿਹੀ ਦਸਤਾਵੇਜ਼ੀ ਫਿਲਮ ਵੀ ਵਿਖਾਈ ਜਾਵੇਗੀ। ਇਹ ਈਵੈਂਟ ਮਜਲਿਸ ਅੰਸਰੁੱਲ੍ਹਾ ਕੈਨੇਡਾ ਵੱਲੋਂ ਆਯੋਜਿਤ ਕੀਤਾ ਜਾ ਰਿਹਾ ਹੈ। ਇਸ ਨੂੰ ਅਹਿਮਦੀਆ ਮੁਸਲਿਮ ਐਲਡਰਜ਼ ਐਸੋਸਿਏਸ਼ਨ ਵਜੋਂ ਵੀ ਜਾਣਿਆ ਜਾਂਦਾ ਹੈ, ਜੋ ਕਿ ਅਹਿਮਦੀਆ ਮੁਸਲਿਮ ਕਮਿਊਨਿਟੀ ਦੀ ਸਹਾਇਕ ਜਥੇਬੰਦੀ ਹੈ।
ਇਸ ਦੌਰਾਨ ਓਪਨ ਹਾਊਸ 21 ਜੁਲਾਈ, 2019 ਨੂੰ 12:00 ਵਜੇ ਕਰਵਾਇਆ ਜਾਵੇਗਾ। ਇਸ ਮੌਕੇ ਮੀਡੀਆ ਮੈਂਬਰਜ਼ ਹਾਜ਼ਰੀਨ ਤੇ ਕਮਿਊਨਿਟੀ ਆਗੂਆਂ ਨਾਲ ਇੰਟਰਵਿਊਜ਼ ਕਰ ਸਕਣਗੇ।

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਓਨਟਾਰੀਓ ਵਿੱਚ ਇਸ ਹਫਤੇ ਵੱਧ ਸਕਦੀਆਂ ਹਨ ਗੈਸ ਦੀਆਂ ਕੀਮਤਾਂ ਫਲਸਤੀਨ ਪੱਖੀ ਮੁਜ਼ਾਹਰੇ ਦੌਰਾਨ 4 ਵਿਅਕਤੀਆਂ ਨੂੰ ਕੀਤਾ ਗਿਆ ਗ੍ਰਿਫਤਾਰ ਪੀਅਰਸਨ ਤੋਂ ਚੋਰੀ ਹੋਏ 20 ਮਿਲੀਅਨ ਡਾਲਰ ਸੋਨੇ ਦੇ ਸਬੰਧ ਵਿੱਚ ਪੁਲਿਸ ਨੇ ਕੁੱਝ ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ 20 ਮਿੰਟ ਦੀ ਟੈਕਸੀ ਰਾਈਡ ਲਈ ਓਨਟਾਰੀਓ ਦੀ ਮਹਿਲਾ ਤੋਂ ਚਾਰਜ ਕੀਤੇ ਗਏ 7,000 ਡਾਲਰ ਕੇਟਰਿੰਗ ਵਰਕਰਜ਼ ਦੀ ਹੜਤਾਲ ਕਾਰਨ ਕਈ ਜਹਾਜ਼ਾਂ ਵਿੱਚ ਨਹੀਂ ਮਿਲੇਗਾ ਖਾਣਾ ਫੋਰਡ ਸਰਕਾਰ ਬਣਾ ਰਹੀ ਹੈ ਗੋ ਟਰੇਨ ਲਾਈਨਜ਼ ਉੱਤੇ 300 ਨਵੇਂ ਟਰਿੱਪ ਸ਼ੁਰੂ ਕਰਨ ਦੀ ਯੋਜਨਾ ਲੇਕ ਓਨਟਾਰੀਓ ਤੋਂ ਮਿਲੀ 14 ਸਾਲਾ ਲੜਕੇ ਦੀ ਲਾਸ਼ ਐਸ਼ਬ੍ਰਿੱਜਿਜ਼ ਬੇਅ ਨੇੜੇ ਡੁੱਬੇ ਵਿਅਕਤੀ ਦੀ ਕੀਤੀ ਜਾ ਰਹੀ ਹੈ ਭਾਲ ਦਿਨ ਦਿਹਾੜੇ ਚੱਲੀ ਗੋਲੀ ਵਿੱਚ ਇੱਕ ਵਿਅਕਤੀ ਦੀ ਹੋਈ ਮੌਤ ਤੇਜ਼ ਹਵਾਵਾਂ ਕਾਰਨ ਓਨਟਾਰੀਓ ਵਿੱਚ ਸੈਂਕੜੇ ਲੋਕ ਅਜੇ ਵੀ ਹਨ੍ਹੇਰੇ ਵਿੱਚ