Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਪੰਜਾਬ

ਪੰਜਾਬ ਵਿੱਚ ਅੱਠ ਮਹੀਨਿਆਂ ਵਿੱਚ ਲਿੰਗ ਟੈਸਟ ਕਰਨ ਵਾਲੇ 60 ਜਣੇ ਫੜੇ ਗਏ

July 19, 2019 10:16 PM

ਚੰਡੀਗੜ੍ਹ, 19 ਜੁਲਾਈ (ਪੋਸਟ ਬਿਊਰੋ)- ਲਿੰਗ ਨਿਰਧਾਰਨ ਟੈਸਟ ਕਰਨ ਵਾਲੇ ਸਕੈਨਿੰਗ ਕੇਂਦਰਾਂ ਦੀ ਜਾਂਚ ਦੌਰਾਨ 60 ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਸਕਨਿੰਗ ਕਰਨ ਵਾਲੀਆਂ 14 ਮਸ਼ੀਨਾਂ ਸੀਲ ਕੀਤੀਆਂ ਗਈਆਂ ਹਨ। ਇਸ ਦੀ ਜਾਣਕਾਰੀ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਜਾਰੀ ਕੀਤੀ ਹੈ।
ਮੰਤਰੀ ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਨਵੰਬਰ 2018 ਤੋਂ ਜੂਨ 2019 ਤੱਕ ਮੁਲਜ਼ਮਾਂ ਵਿਰੁੱਧ ਕਾਰਵਾਈ ਕਰਦਿਆਂ 18 ਕੇਸ ਦਰਜ ਕਰਕੇ 60 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਅਤੇ 18 ਅਲਟਰਾਸਾਊਂਡ ਮਸ਼ੀਨਾਂ ਸੀਲ ਕਰਕੇ ਡਾਕਟਰਾਂ ਵਿਰੁੱਧ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪੀ ਸੀ ਐਂਡ ਪੀ ਐਨ ਡੀ ਟੀ ਐਕਟ ਦੀ ਉਲੰਘਣਾ ਕਰਨ ਵਾਲੇ ਕੇਂਦਰਾਂ 'ਤੇ ਕਾਰਵਾਈ ਕਰਨ ਲਈ ਇਕ ਜਾਸੂਸ ਏਜੰਸੀ ਨਾਲ ਸਮਝੌਤਾ ਕੀਤਾ ਗਿਆ ਹੈ, ਜਿਸ ਵੱਲੋਂ 19 ਸਟਿੰਗ ਆਪਰੇਸ਼ਨ ਕੀਤੇ ਗਏ ਹਨ। ਪੰਜਾਬ ਸਰਕਾਰ ਨੇ ਲਿੰਗ ਨਿਰਧਾਰਨ ਟੈਸਟ ਕਰਨ ਵਾਲੇ ਕੇਂਦਰਾਂ ਵਿਰੁੱਧ ਕਾਰਵਾਈ ਕਰਨ ਲਈ ਇਹੋ ਜਿਹਾ ਕੇਸ ਦਰਜ ਹੋਣ ਉੱਤੇ ਫਰਜ਼ੀ ਮਰੀਜ਼ ਨੂੰ ਇਕ ਲੱਖ ਰੁਪਏ ਤੇ ਸੂਚਨਾ ਦੇਣ ਵਾਲੇ ਨੂੰ 50,000 ਰੁਪਏ ਦੀ ਇਨਾਮੀ ਰਾਸ਼ੀ ਦੇਣ ਦਾ ਐਲਾਨ ਕੀਤਾ ਹੋਇਆ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ