Welcome to Canadian Punjabi Post
Follow us on

29

March 2024
ਬ੍ਰੈਕਿੰਗ ਖ਼ਬਰਾਂ :
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ
 
ਭਾਰਤ

ਵਿਦੇਸ਼ੀ ਜੇਲ੍ਹਾਂ ਵਿੱਚ 8,189 ਭਾਰਤੀ ਕੈਦੀ ਬੰਦ

July 19, 2019 10:41 PM

ਨਵੀਂ ਦਿੱਲੀ, 19 ਜੁਲਾਈ (ਪੋਸਟ ਬਿਊਰੋ)- ਭਾਰਤ ਦੇ ਵਿਦੇਸ਼ ਰਾਜ ਮੰਤਰੀ ਵੀ. ਮੁਰਲੀਧਰਨ ਨੇ ਕੱਲ੍ਹ ਦੱਸਿਆ ਹੈ ਕਿ ਉਨ੍ਹਾਂ ਕੋਲ ਮੌਜੂਦ ਜਾਣਕਾਰੀ ਅਨੁਸਾਰ 31 ਮਈ 2019 ਤੱਕ ਵਿਦੇਸ਼ੀ ਜੇਲ੍ਹਾਂ ਵਿੱਚ 8,189 ਭਾਰਤੀ ਕੈਦੀ ਬੰਦ ਸਨ। ਇਨ੍ਹਾਂ ਵਿੱਚ ਵਿਚਾਰ ਅਧੀਨ ਕੈਦੀ ਵੀ ਸ਼ਾਮਲ ਹਨ।
ਰਾਜ ਸਭਾ ਵਿੱਚ ਇਕ ਪ੍ਰਸ਼ਨ ਦੇ ਲਿਖਤੀ ਜਵਾਬ ਵਿੱਚ ਮੁਰਲੀਧਰਨ ਨੇ ਦੱਸਿਆ ਕਿ ਸਾਊਦੀ ਅਰਬ ਦੀਆਂ ਜੇਲ੍ਹਾਂ ਵਿੱਚ 1,811 ਭਾਰਤੀ ਕੈਦੀ ਹਨ। ਯੂ ਏ ਈ ਦੀਆਂ ਜੇਲ੍ਹਾਂ ਵਿੱਚ 1,392 ਅਤੇ ਨੇਪਾਲ ਦੀਆਂ ਜੇਲ੍ਹਾਂ ਵਿੱਚ 1,160 ਭਾਰਤੀ ਕੈਦੀ ਹਨ। ਵਿਦੇਸ਼ ਰਾਜ ਮੰਤਰੀ ਅਨੁਸਾਰ ਪਾਕਿਸਤਾਨ ਦੀਆਂ ਜੇਲ੍ਹਾਂ ਵਿੱਚ 48 ਭਾਰਤੀ ਕੈਦੀਆਂ ਦੇ ਬੰਦ ਹੋਣ ਦੀ ਸੂਚਨਾ ਹੈ। ਉਨ੍ਹਾਂ ਦੱਸਿਆ, ‘ਕਈ ਦੇਸ਼ਾਂ ਵਿੱਚ ਨਿੱਜਤਾ ਦੇ ਸਖਤ ਕਾਨੂੰਨਾਂ ਕਾਰਨ ਸਥਾਨਕ ਅਧਿਕਾਰੀਆਂ ਵੱਲੋਂ ਕੈਦੀਆਂ ਬਾਰੇ ਜਾਣਕਾਰੀ ਉਦੋਂ ਤੱਕ ਨਹੀਂ ਦਿੱਤੀ ਜਾਂਦੀ ਜਦੋਂ ਤੱਕ ਸਬੰਧਤ ਵਿਅਕਤੀ ਇਹ ਦੱਸਣ ਦੀ ਸਹਿਮਤੀ ਨਹੀਂ ਦਿੰਦਾ। ਇਥੋਂ ਤੱਕ ਕਿ ਜਾਣਕਾਰੀ ਦੇਣ ਵਾਲੇ ਮੁਲਕ ਵੀ ਆਮ ਤੌਰ ਉੱਤੇ ਬੰਦੀ ਬਣਾਏ ਵਿਦੇਸ਼ੀਆਂ ਬਾਰੇ ਖਾਸ ਜਾਣਕਾਰੀ ਨਹੀਂ ਦਿੰਦੇ।'

 
Have something to say? Post your comment
ਹੋਰ ਭਾਰਤ ਖ਼ਬਰਾਂ
ਭਾਰਤ ਅਤੇ ਯੂਕਰੇਨ ਦੇ ਵਿਦੇਸ਼ ਮੰਤਰੀਆਂ ਦੀ ਮੁਲਾਕਾਤ: ਦੋਵਾਂ ਦੇਸ਼ਾਂ ਦੇ ਸਬੰਧ ਹੋਰ ਡੂੰਘੇ ਹੋਣਗੇ: ਦਮਿਤਰੋ ਮਹਾਕਾਲ ਮੰਦਰ 'ਚ ਲੱਗੀ ਅੱਗ ਦਾ ਮਾਮਲਾ: ਸ਼ੁਰੂਆਤੀ ਜਾਂਚ 'ਚ 5 ਲੋਕ ਪਾਏ ਗਏ ਹਨ ਦੋਸ਼ੀ,ਹੋਰ ਅਧਿਕਾਰੀਆਂ ਉਤੇ ਵੀ ਡਿੱਗ ਸਕਦੀ ਹੈ ਗਾਜ ਘਰ ਦੇ ਬਾਹਰੋਂ 3 ਸਾਲ ਦੀ ਬੱਚੀ ਨੂੰ ਟਾਫੀ ਦਾ ਲਾਲਚ ਦੇ ਕੇ ਲੈ ਗਿਆ ਕਿਰਾਏਦਾਰ, ਕੀਤਾ ਦੁਸ਼ਕਰਮ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲ ਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘ ਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ ਨਹੀਂ ਦਿਖਾਵਾਂਗੇ ਗੁੰਮਰਾਹਕੁੰਨ ਇਸ਼ਤਿਹਾਰ, ਪਤੰਜਲੀ ਨੇ ਸੁਪਰੀਮ ਕੋਰਟ ਤੋਂ ਮੰਗੀ ਮੁਆਫੀ ਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ ਨੌਜਵਾਨ ਵਿਗਿਆਨਕਾਂ ਲਈ ਕੁਰੂਕਸ਼ੇਤਰ ਯੂਨੀਵਰਸਿਟੀ ਨੇ ਰਾਜੀਬ ਗੋਇਲ ਪੁਰਸਕਾਰ ਦਾ ਕੀਤਾ ਐਲਾਨ