Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਪੰਜਾਬ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਰਾਜਪਾਲ ਵੱਲੋਂ ਸਿੱਧੂ ਦਾ ਅਸਤੀਫਾ ਪ੍ਰਵਾਨ

July 20, 2019 09:43 PM

ਬਿਜਲੀ ਮੰਤਰਾਲਾ ਕੈਪਟਨ ਅਮਰਿੰਦਰ ਸਿੰਘ ਆਪਣੇ ਕੋਲ ਰੱਖਣਗੇ


ਚੰਡੀਗੜ੍ਹ, 20 ਜੁਲਾਈ (ਪੋਸਟ ਬਿਊਰੋ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ ਦੋਵਾਂ ਨੇ ਨਵਜੋਤ ਸਿੰਘ ਸਿੱਧੂ ਦਾ ਅਸਤੀਫਾ ਪ੍ਰਵਾਨ ਕਰ ਲਿਆ ਹੈ। ਜਿਸ ਨਾਲ ਨਵਜੋਤ ਸਿੰਘ ਪੰਜਾਬ ਮੰਤਰੀ ਮੰਡਲ ਵਿਚੋਂ ਬਾਹਰ ਹੋ ਗਏ ਹਨ। ਮੁੱਖ ਮੰਤਰੀ ਵੱਲੋਂ ਅਸਤੀਫਾ ਰਾਜਪਾਲ ਨੂੰ ਭੇਜੇ ਜਾਣ ਤੋਂ ਕੁਝ ਘੰਟਿਆਂ ਵਿਚ ਹੀ ਉਨਾਂ ਨੇ ਇਸ ਨੂੰ ਪ੍ਰਵਾਨ ਕਰਕੇ ਇਸ ਦੀ ਜਾਣਕਾਰੀ ਦੇ ਦਿੱਤੀ ਹੈ। ਸਰਕਾਰੀ ਬੁਲਾਰੇ ਅਨੁਸਾਰ ਬਿਜਲੀ ਮੰਤਰਾਲਾ ਹਾਲ ਦੀ ਘੜੀ ਮੁੱਖ ਮੰਤਰੀ ਕੋਲ ਰਹੇਗਾ। ਦਿੱਲੀ ਤੋਂ ਵਾਪਸ ਆਉਣ ਤੋਂ ਬਾਅਦ ਦੋ ਦਿਨ ਅਸਵਸਥ ਰਹੇ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਵੇਰੇ ਅਸਤੀਫਾ ਪੱਤਰ ਦੇਖਿਆ ਅਤੇ ਉਨ੍ਹਾਂ ਨੇ ਰਸਮੀ ਪ੍ਰਵਾਨਗੀ ਲਈ ਇਸ ਨੂੰ ਬਦਨੌਰ ਕੋਲ ਭੇਜ ਦਿੱਤਾ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ